ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ 'ਚ ਮਾਨ ਸਰਕਾਰ ਦੀ ਵੱਡੀ ਕਾਰਵਾਈ 

21 March 2024

TV9 Punjabi

ਮੂਸੇਵਾਲਾ ਦੇ ਪਰਿਵਾਰ ਤੋਂ ਦਸਤਾਵੇਜ਼ ਮੰਗਣ ਦੇ ਮਾਮਲੇ 'ਚ ਮਾਨ ਸਰਕਾਰ ਵੱਲੋਂ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਦਸਤਾਵੇਜ਼

ਸਿਹਤ ਸਕੱਤਰ ਅਜੌਏ ਸ਼ਰਮਾ ਨੂੰ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਨੇ ਜਵਾਬ ਮੰਗਿਆ ਹੈ।

ਨੋਟਿਸ ਜਾਰੀ

IVF ਤਕਨੀਕ ਰਾਹੀਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ  17 ਮਾਰਚ ਨੂੰ ਬੱਚੇ ਨੂੰ ਜਨਮ ਦਿੱਤਾ ਸੀ।

IVF ਤਕਨੀਕ 

ਪੰਜਾਬ ਸਰਕਾਰ ਤੋਂ ਹੁਣ ਕੇਂਦਰੀ ਸਿਹਤ ਮੰਤਰਾਲੇ ਨੇ ਪੱਤਰ ਲਿਖ ਕੇ ਇਸ ਸਬੰਧੀ ਰਿਪੋਰਟ ਮੰਗੀ ਹੈ।

ਕੇਂਦਰੀ ਸਿਹਤ ਮੰਤਰਾਲੇ

ਨੋਟਿਸ ਵਿਚ ਇਹ ਆਖਿਆ ਹੈ ਕਿ ਬਿਨਾਂ CM ਦੇ ਧਿਆਨ ਵਿਚ ਲਿਆਂਦੇ ਹੋਏ ਜਾਣਕਾਰੀ ਕਿਓਂ ਨਹੀਂ ਮੰਗੀ ਗਈ।

ਨੋਟਿਸ

ਇਹ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੀ ਚਿੱਠੀ ਬਾਰੇ ਮੁੱਖ ਮੰਤਰੀ ਜਾਂ ਸਬੰਧਤ ਮੰਤਰੀ ਨੂੰ ਜਾਣਕਾਰੀ ਕਿਓਂ ਨਹੀਂ ਦਿੱਤੀ।

ਚਿੱਠੀ 

ਟੇਸਲਾ ਲਈ ਖੁੱਲ੍ਹਿਆ ਭਾਰਤ ਦਾ ਰਾਹ!