ਅਕਾਲੀ ਦਲ ਨਾਲ ਗਠਜੋੜ ‘ਤੇ BJP ਪ੍ਰਧਾਨ ਨੇ ਕੀਤਾ ਸਾਫ, ਕਿਹਾ- ਇਕੱਲੇ ਲੜਾਂਗੇ ਚੋਣ

26 March 2024

TV9 Punjabi

ਪੰਜਾਬ BJP ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਅਤੇ ਇਕੱਲਿਆਂ ਹੀ ਚੋਣਾਂ ਲੜੇਗੀ।

ਗਠਜੋੜ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਸਾਰਿਆਂ ਤੋਂ ਰਾਏ ਲੈਣ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਚੋਣ ਲੜੇਗੀ।

ਭਾਜਪਾ ਪ੍ਰਧਾਨ ਸੁਨੀਲ ਜਾਖੜ

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਲਈ ਜੋ ਕੰਮ ਕੀਤੇ ਹਨ, ਉਹ ਕਿਸੇ ਤੋਂ ਲੁਕੇ ਨਹੀਂ ਹਨ।

ਪ੍ਰਧਾਨ ਮੰਤਰੀ ਮੋਦੀ

ਇਸ ਤੋਂ ਪਹਿਲਾਂ ਖ਼ਬਰਾਂ ਆਈਆਂ ਸਨ ਕਿ ਨਵੇਂ ਫਾਰਮੂਲੇ ਤਹਿਤ ਭਾਜਪਾ ਦੇ ਪੰਜ ਲੋਕ ਸਭਾ ਸੀਟਾਂ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਅੱਠ ਲੋਕ ਸਭਾ ਸੀਟਾਂ ‘ਤੇ ਚੋਣ ਲੜਨ ਦੇ ਪ੍ਰਸਤਾਵ ‘ਤੇ ਸਮਝੌਤਾ ਹੋ ਗਿਆ ਹੈ। 

ਨਵਾਂ ਫਾਰਮੂਲਾ

 19 ਅਪ੍ਰੈਲ ਤੋਂ 1 ਜੂਨ ਦਰਮਿਆਨ ਲੋਕ ਸਭਾ ਦੀਆਂ 543 ਸੀਟਾਂ ਲਈ ਸੱਤ ਪੜਾਵਾਂ ‘ਚ ਚੋਣਾਂ ਹੋਣੀਆਂ ਹਨ। ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਸੱਤ ਪੜਾਵਾਂ ‘ਚ ਚੋਣਾਂ

ਇਨ੍ਹਾਂ ਹਾਈਡ੍ਰੇਟਿੰਗ ਫਲਾਂ ਨਾਲ ਕਰੋ ਗਰਮੀਆਂ ਦਾ ਸੁਆਗਤ, ਤੁਹਾਡਾ ਸਰੀਰ ਰਹੇਗਾ ਠੰਡਾ