ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ‘ਚ ਸ਼ਾਮਲ, ਕਿਹਾ- ਲੋਕਾਂ ਦਾ ਭਲਾ ਕਰਨ ਲਈ ਹੋਇਆ ਸ਼ਾਮਲ 

4 April 2024

TV9 Punjabi

Created By: Isha

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ।

ਵੱਡਾ ਝਟਕਾ

ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ। 

ਭਾਜਪਾ ‘ਚ ਸ਼ਾਮਲ

ਵਿਜੇਂਦਰ ਸਿੰਘ ਨੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ।

ਪਾਰਟੀ ਦੀ ਮੈਂਬਰਸ਼ਿਪ

ਭਾਜਪਾ ਨੇਤਾ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਪਟਕਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। 

ਸਵਾਗਤ ਕੀਤਾ

ਵਿਜੇਂਦਰ ਸਿੰਘ ਦੀ ਰਾਜਨੀਤੀ ਵਿੱਚ ਐਂਟਰੀ 2019 'ਚ ਹੋਈ ਸੀ ਜਦੋਂ ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਸੀ।

ਰਾਜਨੀਤੀ ਵਿੱਚ ਐਂਟਰੀ

BJP ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਹਾ ਕਿ ਮੈਂ ਅੱਜ ਭਾਜਪਾ ‘ਚ ਸ਼ਾਮਲ ਹੋ ਰਿਹਾ ਹਾਂ, ਇਹ ਮੇਰੇ ਲਈ ਘਰ ਵਾਪਸੀ ਵਰਗਾ ਹੈ।

ਘਰ ਵਾਪਸੀ 

ਅਪ੍ਰੈਲ 'ਚ ਇਸ ਸੇਡਾਨ 'ਤੇ ਗਾਹਕਾਂ ਨੂੰ 71,500 ਰੁਪਏ ਤੱਕ ਦਾ ਫਾਇਦਾ ਮਿਲ ਰਿਹਾ ਹੈ