ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਦਿੱਲੀ ਦੇ ਅਕਸ਼ਰਧਾਮ ਮੰਦਰ ਦੇ ਦਰਸ਼ਨ ਕੀਤੇ

10 Sep 2023

TV9 Punjabi

G20 ਦੇ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਅਕਸ਼ਰਧਾਮ ਮੰਦਰ ਪਹੁੰਚੇ ਰਿਸ਼ੀ ਸੁਨਕ

ਅਕਸ਼ਰਧਾਮ ਮੰਦਰ

Credits: ANI

ਇਸ ਦੌਰਾਨ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ

ਅਕਸ਼ਤਾ ਮੂਰਤੀ

ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਮੰਦਰ ਦੇ ਪੁਜਾਰੀਆਂ ਨਾਲ ਮੁਲਾਕਾਤ ਕੀਤੀ 

ਪੁਜਾਰੀ

ਉਨ੍ਹਾਂ ਦੇ ਆਉਣ ਤੋਂ ਪਹਿਲਾਂ, ਮੰਦਰ ਤੇ ਆਲੇ-ਦੁਆਲੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ

ਸੁਰੱਖਿਆ

ਅਕਸ਼ਰਧਾਮ ਮੰਦਰ 'ਚ ਉਨ੍ਹਾਂ ਨੇ ਸ਼ਰਧਾ ਨਾਲ ਪੂਜਾ ਅਤੇ ਆਰਤੀ ਕੀਤੀ

ਪੂਜਾ ਅਤੇ ਆਰਤੀ

ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਤੋਹਫੇ ਵਜੋਂ ਮੰਦਰ ਦਾ ਮਾਡਲ ਕੀਤਾ ਗਿਆ ਭੇਟ 

ਮੰਦਰ ਦਾ ਮਾਡਲ 

ਰਿਸ਼ੀ ਸੁਨਕ G20 ਲਈ ਆਪਣੀ ਪਤਨੀ ਅਕਸ਼ਤਾ ਮੂਰਤੀ ਨਾਲ ਸ਼ੁੱਕਕਵਾਰ ਨੂੰ ਦਿੱਲੀ ਪਹੁੰਚੇ ਸਨ

G20 

ਯੂਕੇ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਰਿਸ਼ੀ ਸੁਨਕ ਦੀ ਇਹ ਪਹਿਲੀ ਭਾਰਤ ਯਾਤਰਾ ਹੈ

ਯੂਕੇ ਦੇ ਪ੍ਰਧਾਨ ਮੰਤਰੀ 

ਜਾਣੋ ਕਿਉਂ Perfume ਦੀ ਖੁਸ਼ਬੂ ਸਿਰਦਰਦ  ਬਣ ਜਾਂਦੀ ਹੈ ?