CCL 2024: ਪੰਜਾਬ ਦੇ ਸ਼ੇਰ ਟੀਮ ਦਾ ਵਿਖੇਗਾ ਜਲਵਾ

21 Feb 2024

TV9 Punjabi

ਫਿਲਮ ਇੰਡਸਟਰੀ ਦੇ ਸੈਲੇਬ੍ਰਿਟੀਜ਼ ਵੱਲੋਂ ਖੇਡਿਆ ਜਾਣ ਵਾਲਾ ਇੱਕ ਫੇਮਸ ਟੂਰਨਾਮੈਂਟ ਹੈ।

ਫਿਲਮ ਇੰਡਸਟਰੀ

ਜਿਸਨੂੰ ਲੈ ਕੇ ਫਿਲਮ ਜਗਤ ਦੇ ਨਾਲ ਆਮ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਦਾ।

ਫਿਲਮ ਜਗਤ

CCL 2024 ਇਸ ਵਾਰ 25 ਫਰਵਰੀ ਤੋਂ ਸ਼ੁਰੂ ਹੋ ਕੇ 17 ਮਾਰਚ 2024 ਨੂੰ ਖਤਮ ਹੋਵੇਗਾ। 

CCL 2024 

ਸੈਲਿਬ੍ਰਿਟੀ ਕ੍ਰਿਕਟ ਲੀਗ (CCL) 2024 ਦਾ ਜਨੂਨ ਇਸ ਵੇਲ੍ਹੇ ਲੋਕਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। 

ਸੈਲਿਬ੍ਰਿਟੀ ਕ੍ਰਿਕਟ ਲੀਗ 

ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੈਕਟਿਸ ਮੈਚਾਂ ਦਾ ਸਿਲਸਿਲਾ ਜਾਰੀ ਹੈ। 

ਸੀਰੀਜ਼ 

ਪੰਜਵਾਂ ਪ੍ਰੈਕਟਿਸ ਮੈਚ  ਲੈ ਕੇ ਪੰਜਾਬ ਦੇ ਸ਼ੇਰ ਟੀਮ ਦੇ ਸਟਾਰ ਖਿਡਾਰੀ ਪੂਰੀ ਤਰ੍ਹਾਂ ਉਤਸ਼ਾਹਿਤ ਨਜ਼ਰ ਆਏ। 

ਪੰਜਵਾਂ ਪ੍ਰੈਕਟਿਸ ਮੈਚ

ਆਈਐਸ ਬਿੰਦਰਾ ਸਟੇਡੀਅਮ, ਮੋਹਾਲੀ ਵਿਖੇ ਆਯੋਜਿਤ ਇਸ ਮੈਚ ਦੀਆਂ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। 

ਤਸਵੀਰਾਂ 

ਸ਼ੁਭਮਨ ਗਿੱਲ ਨੂੰ ਲੋਕਸਭਾ ਚੋਣਾਂ ਵਿੱਚ ਮਿਲੀ ਵੱਡੀ ਜ਼ਿੰਮੇਵਾਰੀ