SC ਦੀ ਟਿੱਪਣੀ ਤੋਂ ਬਾਅਦ ਪਰਾਲੀ ਸਾੜਨ ‘ਤੇ ਕੇਂਦਰ ਸਖਤ, ਜੁਰਮਾਨਾ ਕੀਤਾ ਦੁੱਗਣਾ

07-11- 2024

TV9 Punjabi

Author: Isha Sharma 

ਦੇਸ਼ ਵਿੱਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੋ ਗਈ ਹੈ। ਦਿੱਲੀ ਵਿੱਚ ਪ੍ਰਦੂਸ਼ਣ ਕਾਰਨ AQI ਦਾ ਪੱਧਰ 400 ਤੋਂ ਪਾਰ ਹੋ ਗਿਆ ਹੈ। 

ਪ੍ਰਦੂਸ਼ਣ 

ਇਸ ਸਬੰਧੀ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਕੇਂਦਰ ਨੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਸਖਤ ਰੁਖ ਅਖਤੀਆਰ ਕੀਤਾ ਹੈ।

ਸੁਪਰੀਮ ਕੋਰਟ ਦੀ ਟਿੱਪਣੀ

ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਜੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਹੈ। 

ਜੁਰਮਾਨੇ ਦੀ ਰਕਮ ਦੁੱਗਣੀ

ਹੁਣ 2 ਏਕੜ ਤੋਂ ਘੱਟ ਜ਼ਮੀਨ ‘ਤੇ 5000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। 

5000 ਰੁਪਏ ਦਾ ਜੁਰਮਾਨਾ

ਦੋ ਤੋਂ ਪੰਜ ਏਕੜ ਤੱਕ ਜ਼ਮੀਨ ਰੱਖਣ ਵਾਲਿਆਂ ‘ਤੇ 10,000 ਰੁਪਏ ਅਤੇ ਪੰਜ ਏਕੜ ਤੋਂ ਵੱਧ ਜ਼ਮੀਨ ਰੱਖਣ ਵਾਲਿਆਂ ‘ਤੇ 30,000 ਰੁਪਏ ਜੁਰਮਾਨਾ ਲਗਾਇਆ ਜਾਵੇਗਾ। 

30,000 ਰੁਪਏ ਜੁਰਮਾਨਾ

ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੀਆਂ ਸਰਕਾਰਾਂ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਲਈ ਪਾਬੰਦ ਹੋਣਗੀਆਂ।

ਪਾਬੰਦ

ਟਰੰਪ ਦੀ ਜਿੱਤ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ