CM ਮਾਨ ਨੂੰ ਪੈਰਿਸ ਜਾਣ ਲਈ ਨਹੀਂ ਮਿਲੀ ਮਨਜ਼ੂਰੀ, ਸੁਰੱਖਿਆ ਕਾਰਨ ਦੱਸੀ ਵਜ੍ਹਾ

03-08- 2024

TV9 Punjabi

Author: Isha Sharma

ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਜਾਣ ਲਈ ਕੇਂਦਰ ਤੋਂ ਮਨਜ਼ੂਰੀ ਨਹੀਂ ਮਿਲੀ ਹੈ।

CM ਮਾਨ

Pic Credit: Instagram

ਵਿਦੇਸ਼ ਮੰਤਰਾਲੇ ਨੇ ਪੈਰਿਸ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। 

ਵਿਦੇਸ਼ ਮੰਤਰਾਲੇ

ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਨੂੰ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ। 

ਸੂਚਨਾ

ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਦਾ ਉਤਸ਼ਾਹ ਵਧਾਉਣ ਲਈ ਸੀਐਮ ਮਾਨ ਨੂੰ ਪੈਰਿਸ ਜਾਣਾ ਸੀ।

ਓਲੰਪਿਕ 

ਸੂਤਰਾਂ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਸੁਰੱਖਿਆ ਕਾਰਨਾਂ

ਪੈਰਿਸ ਓਲੰਪਿਕ 2024 ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਹੁਣ ਤੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਪੈਰਿਸ ਓਲੰਪਿਕ 2024

ਕੀ ਹਰ ਰੋਜ਼ ਬਲੈਕ ਕੌਫੀ ਪੀਣੀ ਚਾਹੀਦੀ ਹੈ? ਮਾਹਰ ਕੀ ਕਹਿੰਦੇ ਹਨ