ਗਰਮੀ ਤੋਂ ਅੱਜ ਮਿਲ ਸਕਦੀ ਹੈ ਹਾਰਤ, ਚੰਡੀਗੜ੍ਹ ‘ਚ ਮੀਂਹ ਦਾ ਅਨੁਮਾਨ

19 June 2024

TV9 Punjabi

Author: Isha 

ਚੰਡੀਗੜ੍ਹ ਵਿੱਚ ਅੱਜ ਗਰਮੀ ਤੋਂ ਹਲਕੀ ਰਾਹਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਵੈਸਟਰਨ ਡਿਸਟਰਬੈਂਸ ਕਾਰਨ ਤੂਫਾਨ ਆਉਣ ਦੀ ਸੰਭਾਵਨਾ ਜਤਾਈ ਹੈ। 

ਮੌਸਮ ਵਿਭਾਗ 

ਕੱਲ੍ਹ ਵੀ ਦਿਨ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ ‘ਚ ਮਾਮੂਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਰਾਹਤ ਮਿਲੇਗੀ।

ਬੱਦਲਵਾਈ

ਫਿਲਹਾਲ ਦਿਨ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉੱਪਰ ਹੈ ਅਤੇ ਰਾਤ ਦਾ ਤਾਪਮਾਨ 30.6 ਡਿਗਰੀ ਸੈਲਸੀਅਸ ਤੋਂ ਉੱਪਰ ਹੈ।

ਰਾਤ ਦਾ ਤਾਪਮਾਨ 

ਵੱਧ ਤੋਂ ਵੱਧ ਤਾਪਮਾਨ 6.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.1 ਡਿਗਰੀ ਸੈਲਸੀਅਸ ਵੱਧ ਰਿਹਾ।

6.5 ਡਿਗਰੀ ਸੈਲਸੀਅਸ

ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। 

ਮੌਸਮ 

ਜਦਕਿ ਭਲਕੇ 20 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 31 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਘੱਟੋ-ਘੱਟ ਤਾਪਮਾਨ

PAK vs USA: ਹਾਰ ਤੋਂ ਬਾਅਦ ਪਾਕਿਸਤਾਨੀ ਖਿਡਾਰੀ ਤੇ ਲੱਗਾ ਬਾਲ ਟੈਂਪਰਿੰਗ ਦਾ ਆਰੋਪ