ਸੰਗਰੂਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਕਾਸ ਕ੍ਰਾਂਤੀ ਰੈਲੀ ਦਾ ਕੀਤਾ ਆਯੋਜਨ 

9 March 2024

TV9Punjabi 

ਮੁੱਖ ਮੰਤਰੀ ਨੇ ਲੋਕਾਂ ਦੀ ਸਹੂਲਤ ਲਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕੁਝ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ। 

ਲੋਕਾਂ ਦੀ ਸਹੂਲਤ

CM ਭਗਵੰਤ ਮਾਨ ਦਾ ਸੰਗਰੂਰ ਵਾਸੀਆਂ ਨੂੰ 869 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦਿੱਤੀ ਹੈ। 

ਵਿਕਾਸ ਪ੍ਰੋਜੈਕਟ

ਧੂਰੀ ਵਿਖੇ 80 ਬਿਸਤਰਿਆਂ ਵਾਲਾ ਜਣੇਪਾ ਹਸਪਤਾਲ, ਕੌਹਰੀਆਂ ਵਿਖੇ 30 ਬਿਸਤਰਿਆਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਅਤੇ ਚੀਮਾ ਵਿਖੇ 30 ਬਿਸਤਰਿਆਂ ਵਾਲਾ ਪੇਂਡੂ ਹਸਪਤਾਲ ਸ਼ਾਮਲ ਹੈ। 

ਸੌਗਾਤ

ਇਹ ਪ੍ਰੋਜੈਕਟ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ।

ਸਿਹਤ ਸਹੂਲਤਾਂ

CM ਮਾਨ ਨੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਦਾ ਉਦੇਸ਼ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਨਾਲ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਲੋਕਾਂ ਦੀ ਭਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਜਾਣਕਾਰੀ ਦਿੱਤੀ

ਕੈਬਨਿਟ ਮੀਟਿੰਗ ‘ਚ ਲਏ ਪੰਜਾਬ ਸਰਕਾਰ ਨੇ ਲਏ ਅਹਿਮ ਫੈਸਲੇ