ਦਿੱਲੀ ਪਹੁੰਚੇ ਸੀਐਮ ਮਾਨ, ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

16-08- 2024

TV9 Punjabi

Author: Isha Sharma

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਿਲਣ ਗਏ। 

ਮੁੱਖ ਮੰਤਰੀ ਭਗਵੰਤ ਮਾਨ

ਸਿਸੋਦੀਆ ਨੂੰ 19 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। 

ਜ਼ਮਾਨਤ

CM ਮਾਨ ਨੇ ਮਨੀਸ਼ ਸਿਸੋਦੀਆ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। 

ਮਨੀਸ਼ ਸਿਸੋਦੀਆ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਸੀਐਮ ਮਾਨ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ।

ਆਮ ਆਦਮੀ ਪਾਰਟੀ 

ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਦੋਸ਼ਾਂ ਖਿਲਾਫ 19 ਮਹੀਨਿਆਂ ਦੀ ਲੰਬੀ ਲੜਾਈ ਤੋਂ ਬਾਅਦ ਸਾਹਮਣੇ ਆਏ ਹਨ।

ਸ਼ਰਾਬ ਘੁਟਾਲਾ

ਸੀਐਮ ਮਾਨ ਨੇ ਕਿਹਾ ਕਿ ਮੈਂ ਮਨੀਸ਼ ਸਿਸੋਦੀਆਂ ਦੀ ਤੰਦਰੂਸਤੀ ਦੀ ਖਬਰ ਲੈਣ ਆਇਆ ਸੀ। 

ਤੰਦਰੂਸਤੀ ਦੀ ਖਬਰ

ਪੈਰਿਸ ਓਲੰਪਿਕ 'ਚ ਬ੍ਰਾਂਜ ਮੈਡਲ ਜਿੱਤਣ ਵਾਲੇ ਅਮਨ ਸਹਿਰਾਵਤ ਕਿੰਨੇ ਪੜ੍ਹੇ-ਲਿੱਖੇ ਹਨ?