CM ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

12 March 2024

TV9 Punjabi

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਜੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ।

ਸੀਐਮ ਦੇ ਮਾਤਾ ਜੀ ਹੋਏ ਨਤਮਸਤਕ

ਨਤਮਸਤਕ ਹੋਣ ਲਈ ਪਹੁੰਚੇ ਸੀਐਮ ਦੀ ਮਾਤਾ ਜੀ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ, ਪਰ ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਤੈਨਾਤ ਰਹੀ।

ਭਾਰੀ ਪੁਲਿਸ ਫੋਰਸ ਸੀ ਤੈਨਾਤ

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਸੀਐਮ ਦੀ ਮਾਤਾ ਜੀ ਨੇ ਪੰਜਾਬ ਦੀ ਬਿਹਤਰੀ ਅਤੇ ਸੀਐਮ ਦੇ ਲਈ ਅਰਦਾਸ ਬੇਨਤੀ ਕੀਤੀ। 

ਪੰਜਾਬ ਦੀ ਬਿਹਤਰੀ ਲਈ ਅਰਦਾਸ

ਇਸ ਦੌਰਾਨ ਸੀਐਮ ਦੀ ਮਾਤਾ ਜੀ ਨੇ ਲੰਗਰ ਹਾਲ ਵਿੱਚ ਸੇਵਾ ਵੀ ਕੀਤੀ।

ਲੰਗਰ ਹਾਲ ਵਿੱਚ ਸੇਵਾ

ਉਨ੍ਹਾਂ ਕਿਹਾ ਕਿ ਵਾਹਿਗੁਰੂ ਦੇ ਘਰ ਮੱਥਾ ਟੇਕਣ ਦੇ ਲਈ ਆਏ ਹਾਂ ਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਪੰਜਾਬ ਵਿੱਚ ਸੁੱਖ ਸ਼ਾਂਤੀ ਰਹੇ।

ਪੰਜਾਬ ਵਿੱਚ ਸੁੱਖ ਸ਼ਾਂਤੀ ਦੀ ਅਰਦਾਸ

CAA ਲਾਗੂ ਹੋਣ ਤੋਂ ਬਾਅਦ ਸਰਹੱਦ ਨੇੜੇ ਜਸ਼ਨ, ਪਾਕਿਸਤਾਨ ਤੋਂ ਆਏ ਲੋਕਾਂ ਦਾ ਨਹੀਂ ਰਿਹਾ ਖੁਸ਼ੀ ਦਾ ਟਿਕਾਣਾ