ਸੀਐੱਮ ਮਾਨ ਅਤੇ ਕੇਜਰੀਵਾਲ ਨੇ ਤੀਰਖ ਯਾਤਰਾ 'ਤੇ ਘਰ-ਘਰ ਆਟਾ ਦਾਲ ਸਕੀਮ ਦੀ ਕੀਤੀ ਸ਼ੁਰੂਆਤ 

27 Nov 2023

TV9 Punjabi

ਪੰਜ ਬਜ਼ੁਰਗਾਂ ਨੂੰ ਪਾਸ ਦੇ ਕੇ ਦੋਵਾਂ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ।

ਸਕੀਮਾਂ ਦੀ ਸ਼ੁਰੂਆਤ

Pic Credit: : Twitter

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋਵੇਗੀ।

ਅੰਮ੍ਰਿਤਸਰ ਤੋਂ ਨਾਂਦੇੜ 

ਇਸ ਟਰੇਨ ਵਿੱਚ 1040 ਸ਼ਰਧਾਲੂ ਜਾ ਰਹੇ ਹਨ। ਜਿਸਦੇ ਲਈ ਟਰੇਨ ਵਿੱਚ ਹਰ ਸਹੂਲਤ ਉਪਲਬਧ ਹੈ।

1040 ਸ਼ਰਧਾਲੂ

 ਖਾਣ-ਪੀਣ ਤੋਂ ਇਲਾਵਾ ਟਰੇਨ ‘ਚ ਇਕ ਡਾਕਟਰ ਵੀ ਹੋਵੇਗਾ, ਤਾਂ ਜੋ ਕਿਸੇ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਾਕਟਰ

ਇਸ ਦੇ ਨਾਲ ਹੀ ਅੱਜ ਆਟਾ ਦਾਲ ਸਕੀਮ ਸ਼ੁਰੂ ਕਰਨ ਦੀ ਵੀ ਗੱਲ ਹੋਈ ਹੈ।

ਆਟਾ ਦਾਲ ਸਕੀਮ

 ਉਨ੍ਹਾਂ ਕਿਹਾ ਕਿ ਹੁਣ ਆਟਾ-ਦਾਲ ਸਕੀਮ ਦਾ ਰਾਸ਼ਨ ਲੋਕਾਂ ਦੇ ਘਰਾਂ ਤੱਕ ਪੁੱਜਣਾ ਸ਼ੁਰੂ ਹੋ ਜਾਵੇਗਾ। 

ਰਾਸ਼ਨ

ਰਾਸ਼ਨ ਡਿਲੀਵਰ ਕਰਨ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਫੋਨ ਕਰਕੇ ਕੇ ਸਮਾਂ ਪੁੱਛਿਆ ਜਾਵੇਗਾ। 

ਰਾਸ਼ਨ ਡਿਲੀਵਰ

15 ਹਜ਼ਾਰ ਰੁਪਏ ਦਾ ਨਿਵੇਸ਼ ਕਰਕੇ ਹਰ ਮਹੀਨੇ 1.5 ਲੱਖ ਰੁਪਏ ਕਮਾਓ