ਵਿਸਾਖੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ

13 April 2024

TV9 Punjabi

Author: Isha

ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ 4-5 ਘੰਟੇ ਲਈ ਲਾਈਨਾਂ ਵਿੱਚ ਖੜ੍ਹੇ ਹੋਣਾ ਪੈ ਰਿਹਾ ਹੈ। 

ਸੰਗਤਾਂ

ਦਰਸ਼ਨਾਂ ਤੋਂ ਬਾਅਦ ਅਨਿਲ ਜੋਸ਼ੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ ਅਸੀਂ ਇਹੀ ਅਰਦਾਸ ਕਰਨ ਗੁਰੂ ਪਾਤਸ਼ਾਹ ਦੇ ਚਰਨਾਂ ਵਿੱਚ ਆਏ ਹਾਂ। 

ਅਰਦਾਸ 

ਇਸ ਮੌਕੇ ਜਲ੍ਹਿਆਂਵਾਲਾ ਬਾਗ ਵਿੱਚ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀਆਂ ਭੇਂਟ ਕਰ ਰਹੇ ਹਨ। 

ਜਲ੍ਹਿਆਂਵਾਲਾ ਬਾਗ 

ਇਸੇ ਦਿਨ ਅੰਗਰੇਜ਼ੀ ਹਕੂਮਤ ਨੇ ਨਿਹੱਥੇ ਲੋਕਾਂ ਤੇ ਗੋਲੀਆਂ ਚਲਵਾ ਦਿੱਤੀਆਂ। ਜਿਸ ਕਾਰਨ ਸੈਂਕੜੇ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਸੀ।

ਸੈਂਕੜੇ ਲੋਕ

ਮੇਥੀ ਦਾ ਪਾਣੀ ਕਿਸ ਨੂੰ ਨਹੀਂ ਪੀਣਾ ਚਾਹੀਦਾ?