ਜ਼ਿਆਦਾ ਮਾਤਰਾ 'ਚ ਚਾਹ ਪੀਣ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਨੁਕਸਾਨ ਹੋ ਸਕਦੇ ਹਨ

Credits: pexels

ਖਾਲੀ ਢਿੱਡ ਚਾਹ ਪੀਣ ਨਾਲ ਸੀਨੇ 'ਚ ਜਲਨ, ਢਿੱਡ 'ਚ ਗੈਸ ਤੇ ਇਨਡਾਈਜੇਸ਼ਨ ਵਰਗੀਆਂ ਪ੍ਰੇਸ਼ਾਨੀਆਂ ਝੱਲਣੀਆਂ ਪੈ ਸਕਦੀਆਂ ਨੇ

Credits: pixabay

ਚਾਹ 'ਚ ਕੈਫੀਨ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਚੱਕਰ ਆਉਂਦੇ ਹਨ

Credits: pexels

ਜੇਕਰ ਤੁਸੀਂ ਦਿਨ 'ਚ 2 ਤੋਂ ਜ਼ਿਆਦਾ ਕੱਪ ਚਾਹ ਪੀਂਦੇ ਹੋ ਤਾਂ ਤੁਹਾਨੂੰ ਰਾਤ ਦੇ ਸਮੇਂ ਨੀਂਦ ਨਾ ਆਉਣ ਦੀ ਪ੍ਰੇਸ਼ਾਨੀ ਹੋ ਸਕਦੀ ਹੈ

Credits: pexels

ਜ਼ਿਆਦਾ ਚਾਹ ਪੀਣ ਦਾ ਅਸਰ ਕਿਡਨੀ ਤੇ ਵੀ ਅਸਰ ਪੈਂਦਾ ਹੈ

Credits: pexels