3 Oct 2023
TV9 Punjabi
ਪੰਜਾਬ,ਹਰਿਆਣਾ ਸਮੇਤ ਪੂਰੇ ਉੱਤਰ ਭਰਾਤ ਵਿੱਚ ਭੁਚਾਲ ਦੇ ਜਬਰਦਸਤ ਝਟਕੇ,ਨੇਪਾਲ ਸੀ ਕੇਂਦਰ
ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਕਾਫੀ ਦੇਰ ਤੱਕ ਜਾਰੀ ਰਹੇ।
earthquake felt
earthquake felt
ਭੂਚਾਲ ਦਾ ਕੇਂਦਰ ਨੇਪਾਲ ਸੀ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.6 ਸੀ।
ਇਹ ਭੂਚਾਲ ਦੁਪਿਹਰ 2:53 ਵਜੇ ਆਇਆ। ਮੰਨਿਆ ਜਾ ਰਿਹਾ ਕਿ ਇਸ ਭੂਚਾਲ ਕਾਰਨ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਡਰੇ ਲੋਕ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ।
ਦੱਸਿਆ ਜਾ ਰਿਹਾ ਹੈ ਕਿ ਇਸ ਭੂਚਾਲ ਦਾ ਕੇਂਦਰ ਨੇਪਾਲ ਤੋਂ 38 ਕਿਲੋਮੀਟਰ ਦੂਰ ਦਿਪਾਇਲ 'ਚ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਡੁੰਘਾਈ 'ਤੇ ਸੀ।
ਨੇਪਾਲ ਅਤੇ ਇਸਦੇ ਨਾਲ ਲੱਗਦੇ ਭਾਰਤੀ ਖੇਤਰਾਂ ਵਿੱਚ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।