ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਚੋਣਾਂ ਦਾ ਐਲਾਨ, 4 ਅਕਤੂਬਰ ਨੂੰ ਆਉਣਗੇ ਨਤੀਜੇ

16-08- 2024

TV9 Punjabi

Author: Isha Sharma

ਚੋਣ ਕਮਿਸ਼ਨ ਨੇ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ।

ਵਿਧਾਨ ਸਭਾ ਚੋਣਾਂ

ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਚੋਣਾਂ ਹੋਣਗੀਆਂ, ਜਦਕਿ ਹਰਿਆਣਾ ‘ਚ ਇਕ ਪੜਾਅ ‘ਚ ਵੋਟਿੰਗ ਹੋਵੇਗੀ।

ਤਿੰਨ ਪੜਾਵ

ਜੰਮੂ-ਕਸ਼ਮੀਰ ‘ਚ ਪਹਿਲੇ ਪੜਾਅ ਲਈ 18 ਸਤੰਬਰ ਨੂੰ, ਦੂਜੇ ਪੜਾਅ ਲਈ 25 ਸਤੰਬਰ ਨੂੰ ਅਤੇ ਤੀਜੇ ਪੜਾਅ ਲਈ 1 ਅਕਤੂਬਰ ਨੂੰ ਵੋਟਿੰਗ ਹੋਵੇਗੀ।

1 ਅਕਤੂਬਰ ਨੂੰ ਵੋਟਿੰਗ

ਇਸ ਦੇ ਨਾਲ ਹੀ ਹਰਿਆਣਾ ਦੀਆਂ ਸਾਰੀਆਂ ਸੀਟਾਂ ‘ਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ।

ਹਰਿਆਣਾ

ਦੋਵਾਂ ਸੂਬਿਆਂ ਦੇ ਚੋਣ ਨਤੀਜੇ 4 ਅਕਤੂਬਰ ਨੂੰ ਇੱਕੋ ਸਮੇਂ ਸਾਹਮਣੇ ਆਉਣਗੇ। 

4 ਅਕਤੂਬਰ ਨੂੰ ਨਤੀਜੇ

ਜੰਮੂ-ਕਸ਼ਮੀਰ ‘ਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। 

10 ਸਾਲ

ਸਰੀਰ 'ਚ ਨਹੀਂ ਹੋਵੇਗੀ ਕੈਲਸ਼ੀਅਮ ਦੀ ਕਮੀ, ਖਾਓ ਇਹ 2 ਚੀਜ਼ਾਂ