ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ 200 ਦਿਨ ਪੂਰੇ, ਵਿਨੇਸ਼ ਫੋਗਾਟ ਨੇ ਵੀ ਅੰਦੋਲਨ 'ਚ ਲਿਆ ਹਿੱਸਾ

31-08- 2024

TV9 Punjabi

Author: Isha Sharma

ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚੇ ਕਿਸਾਨਾਂ ਨੂੰ ਅੱਜ 200 ਦਿਨ ਪੂਰੇ ਹੋ ਗਏ ਹਨ।

ਅੰਦੋਲਨ

ਕਿਸਾਨ ਅੰਦੋਲਨ 2 ਦੇ 200 ਦਿਨ ਪੂਰੇ ਹੋਣ ‘ਤੇ ਹਰਿਆਣਾ, ਪੰਜਾਬ ਅਤੇ ਹੋਰ ਰਾਜਾਂ ਤੋਂ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਹੁੰਚ ਰਹੇ ਹਨ।

ਸ਼ੰਭੂ ਅਤੇ ਖਨੌਰੀ ਸਰਹੱਦ

ਪ੍ਰੋਗਰਾਮ ‘ਚ ਓਲੰਪਿਕ ਪਹਿਲਵਾਨ ਵਿਨੇਸ਼ ਫੋਗਾਟ ਨੇ ਵੀ ਸ਼ਿਰਕਤ ਕੀਤੀ । ਕਿਸਾਨ ਜਥੇਬੰਦੀਆਂ ਉਨ੍ਹਾਂ ਨੂੰ ਸਟੇਜ ‘ਤੇ ਬੁਲਾ ਕੇ ਸਨਮਾਨਿਤ ਕੀਤਾ।

ਓਲੰਪਿਕ ਪਹਿਲਵਾਨ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਅੱਜ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਹਜ਼ਾਰਾਂ-ਲੱਖਾਂ ਕਿਸਾਨ ਇਕੱਠੇ ਹੋਣਗੇ।

ਸਰਵਣ ਸਿੰਘ ਪੰਧੇਰ

ਅੱਜ ਮੰਚ ਤੋਂ ਕੇਂਦਰ ਤੇ ਹਰਿਆਣਾ ਸਰਕਾਰਾਂ ਨੂੰ ਰਾਹ ਖੋਲ੍ਹਣ ਲਈ ਕਿਹਾ ਜਾਵੇਗਾ। ਤਾਂ ਜੋ ਕਿਸਾਨ ਦਿੱਲੀ ਜਾ ਕੇ ਰੋਸ ਪ੍ਰਦਰਸ਼ਨ ਕਰ ਸਕਣ। 

ਹਰਿਆਣਾ ਸਰਕਾਰ

CBI ਮਾਮਲੇ ‘ਚ ਵੀ ਕੇਜਰੀਵਾਲ ਨੂੰ ਮਿਲੇਗਾ ਇਨਸਾਫ… ‘ਆਪ’ ਨੂੰ ਉਮੀਦ