ਕਿਸਾਨਾਂ ਤੇ ਕੇਂਦਰ ਸਰਕਾਰ ਦੀ ਮੀਟਿੰਗ ਖ਼ਤਮ, ਹੁਣ 4 ਮਈ ਨੂੰ ਹੋਵੇਗੀ ਅਗਲੀ ਬੈਠਕ

19-03- 2024

TV9 Punjabi

Author: Isha Sharma 

MSP ਤੇ ਹੋਰ ਮੰਗਾਂ ‘ਤੇ ਕੇਂਦਰ ਤੇ ਕਿਸਾਨਾਂ ਵਿਚਾਲੇ ਬੁਧਵਾਰ ਨੂੰ ਸੱਤਵੇਂ ਦੌਰ ਦੀ ਗੱਲਬਾਤ ਖ਼ਤਮ ਹੋ ਚੁੱਕੀ ਹੈ।

ਸੱਤਵੇਂ ਦੌਰ ਦੀ ਗੱਲਬਾਤ

ਕਿਸਾਨਾਂ ਵੱਲੋਂਆਗੂ ਸੰਯੁਕਤ ਕਿਸਾਨ ਮੋਰਚਾ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਪਹੁੰਚੇ ਸਨ।

ਜਗਜੀਤ ਸਿੰਘ ਡੱਲੇਵਾਲ

ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਤੇ ਪਿਊਸ਼ ਗੋਇਲ ਮੌਜ਼ੂਦ ਸਨ।

ਕੇਂਦਰੀ ਖੇਤੀਬਾੜੀ ਮੰਤਰੀ

ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਸਨ।

ਗੁਰਮੀਤ ਸਿੰਘ ਖੁੱਡੀਆਂ

7ਵੇਂ ਦੌਰ ਦੀ ਇਹ ਮੀਟਿੰਗ ਬੇਨਤੀਜਾ ਰਹੀ ਹੈ, ਇਸ ਲਈ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਹੁਣ ਇੱਕ ਹੋਰ ਮੀਟਿੰਗ ਹੋਵੇਗੀ।

ਬੇਨਤੀਜਾ

 ਕੇਂਦਰ ਨੇ ਇੱਕ ਸਕੱਤਰ ਪੱਧਰ ਦਾ ਅਧਿਕਾਰੀ ਨਿਯੁਕਤ ਕੀਤਾ ਹੈ ਜੋ ਦੇਸ਼ ਭਰ ਦੇ ਕਿਸਾਨਾਂ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਸੁਝਾਅ ਲੈਣਗੇ।

ਘੱਟੋ-ਘੱਟ ਸਮਰਥਨ ਮੁੱਲ

ਹਰਭਜਨ ਸਿੰਘ ਨੂੰ ਸਹਿਵਾਗ ਨਾਲੋਂ ਕਿੰਨੀ ਘੱਟ ਮਿਲਦੀ ਹੈ ਪੈਨਸ਼ਨ?