ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਚੰਡੀਗੜ੍ਹ ‘ਚ ਮੀਟਿੰਗ ਤੋਂ ਬਾਅਦ ਲਿਆ ਫੈਸਲਾ

15-07- 2024

TV9 Punjabi

Author: Sajan Kumar

ਚੰਡੀਗੜ੍ਹ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

ਐਲਾਨ

 ਇਹ ਐਲਾਨ ਕਿਸਾਨ ਭਵਨ ਵਿਖੇ ਕਿਸਾਨ ਆਗੂਆਂ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। 

ਕਿਸਾਨ

ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਲੰਬੀ ਮੀਟਿੰਗ ਕੀਤੀ ਸੀ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

ਲੰਬੀ ਮੀਟਿੰਗ

 ਇਸ ਮੀਟਿੰਗ ਵਿੱਚ ਐਲਾਨ ਕੀਤਾ ਗਿਆ ਹੈ ਕਿ ਜਿਵੇਂ ਹੀ ਹਰਿਆਣਾ-ਪੰਜਾਬ ਦੀ ਸਰਹੱਦ ਖੁੱਲ੍ਹਦੀ ਹੈ, ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।

ਹਰਿਆਣਾ-ਪੰਜਾਬ

ਹਾਈ ਕੋਰਟ ਨੇ 7 ਦਿਨਾਂ ਵਿੱਚ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਸਨ, ਜਿਸ ਦਾ ਅੱਜ ਆਖਰੀ ਦਿਨ ਹੈ।

ਹਾਈ ਕੋਰਟ 

CBI ਮਾਮਲੇ ‘ਚ ਵੀ ਕੇਜਰੀਵਾਲ ਨੂੰ ਮਿਲੇਗਾ ਇਨਸਾਫ… ‘ਆਪ’ ਨੂੰ ਉਮੀਦ