18 Feb 2024
TV9 Punjabi
ਅੱਜ ਐਤਵਾਰ (18 ਫਰਵਰੀ) ਨੂੰ ਕਿਸਾਨ ਅੰਦੋਲਨ ਦਾ ਛੇਵਾਂ ਦਿਨ ਹੈ।
ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਰੁਕੇ ਹੋਏ ਹਨ।
ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਚੌਥੀ ਬੈਠਕ ਹੈ। ਇਸ ਤੋਂ ਪਹਿਲਾਂ 3 ਮੀਟਿੰਗਾਂ ਬੇਸਿੱਟਾ ਰਹੀਆਂ ਸਨ।
ਇਸ ਮੀਟਿੰਗ ਵਿੱਚ ਕੋਈ ਫੈਸਲਾ ਨਾ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਕਿਸਾਨਾਂ ਨੇ ਤੀਜੀ ਬੈਠਕ ਤੋਂ ਬਾਅਦ ਹਰਿਆਣਾ ਦੇ ਬਾਰਡਰਾਂ ‘ਤੇ ‘ਸੀਜਫਾਇਰ’ ਦਾ ਐਲਾਨ ਕਰ ਦਿੱਤਾ ਸੀ।
ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨਾਂ ਦੇ ਸਮਰਥਨ ਵਿੱਚ ਆ ਗਏ ਹਨ।
ਜੇਕਰ ਤੁਹਾਡੇ ਸਰੀਰ ਵਿੱਚ ਯੂਰਿਕ ਐਸਿਡ ਵੱਧ ਜਾਂਦਾ ਹੈ ਤਾਂ ਇਸ ਨਾਲ ਜੋੜਾਂ ਵਿੱਚ ਦਰਦ ਅਤੇ ਕਿਡਨੀ ਦੀ ਸਮੱਸਿਆ ਹੋ ਸਕਦੀ ਹੈ। ਇਹ ਗੁਰਦੇ ਦੇ ਕੰਮ ਨੂੰ ਪ੍ਰਭਾਵਿਤ ਕਰ ਸਕਦਾ ਹੈ।