ਪੀਐਮ ਕਿਸਾਨ ਹੀ ਨਹੀਂ, ਇਨ੍ਹਾਂ ਯੋਜਨਾਵਾਂ ਨਾਲ ਵੀ ਕਿਸਾਨਾਂ ਨੂੰ ਮਿਲਦਾ ਹੈ ਫਾਇਦਾ

14 Feb 2024

TV9 Punjabi

ਪੰਜਾਬ-ਹਰਿਆਣਾ ਦੇ ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਦਿੱਲੀ ਵੱਲ ਵਧ ਰਹੇ ਹਨ।

ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ

20 ਹਜ਼ਾਰ ਤੋਂ ਵੱਧ ਕਿਸਾਨਾਂ ਦੀ ਲਾਮਬੰਦੀ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਵੱਲੋਂ ਦਿੱਲੀ, ਪੰਜਾਬ, ਹਰਿਆਣਾ ਅਤੇ ਯੂਪੀ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਸਰਹੱਦਾਂ ਨੂੰ ਸੀਲ

ਤੁਹਾਨੂੰ ਦੱਸ ਦੇਈਏ ਕਿ ਸਰਕਾਰ ਸਮੇਂ-ਸਮੇਂ ‘ਤੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਰਹਿੰਦੀ ਹੈ।

 ਕਿਸਾਨਾਂ ਦੀ ਭਲਾਈ

ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਮਦਦ ਲਈ ਸਰਕਾਰੀ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।

ਸਕੀਮਾਂ ਸ਼ੁਰੂ 

ਸਿੰਚਾਈ ਨਾਲ ਜੁੜੀ ਇੱਕ ਵੱਡੀ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਸ਼ੁਰੂ ਕੀਤੀ ਗਈ ਹੈ। 

ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ

ਕੇਂਦਰ ਸਰਕਾਰ ਵੱਲੋਂ ਫ਼ਸਲ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਫ਼ਸਲਾਂ ਦੇ ਨੁਕਸਾਨ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕੇ। 

ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ

ਕੇਂਦਰ ਸਰਕਾਰ ਦੀ ਇਸ ਯੋਜਨਾ ਤਹਿਤ ਭਾਰਤ ਸਰਕਾਰ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। 

ਪਰਮਪਰਾਗਤ ਕ੍ਰਿਸ਼ੀ ਵਿਕਾਸ ਯੋਜਨਾ (PKVY)

ਕਿਸਾਨਾਂ ਨੂੰ ਉਨ੍ਹਾਂ ਦੀ ਖੇਤੀ ਜਾਂ ਖੇਤੀਬਾੜੀ ਖਰਚਿਆਂ ਲਈ ਉਚਿਤ ਕਰਜ਼ਾ ਪ੍ਰਦਾਨ ਕਰਨ ਲਈ ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਯੋਜਨਾ 1998 ਵਿੱਚ ਕੇਂਦਰ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਸੀ।

ਕਿਸਾਨ ਕ੍ਰੈਡਿਟ ਕਾਰਡ

ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਕਿਸਾਨਾਂ ਨੂੰ ਸਾਲਾਨਾ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। 

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ

ਕਿਸਾਨ ਅੰਦੋਲਨ ਨੂੰ ਰੋਕਣ ਲਈ ਦਿੱਲੀ ਦੀ ਕੀਤੀ ਕਿਲ੍ਹਾਬੰਦੀ