ਦਿੱਲੀ 'ਚ ਅੱਜ ‘ਕਿਸਾਨ-ਮਜ਼ਦੂਰ ਮਹਾ ਪੰਚਾਇਤ

14 March 2024

TV9 Punjabi

//images.tv9punjabi.comwp-content/uploads/2024/03/WhatsApp-Video-2024-03-10-at-12.27.42-PM.mp4"/>

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 31ਵਾਂ ਦਿਨ ਹੈ।

SKM 

ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਹਜ਼ਾਰਾਂ ਕਿਸਾਨ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਦੇ ਨਾਲ-ਨਾਲ ਡਬਵਾਲੀ ਬਾਰਡਰ ‘ਤੇ ਡਟੇ ਹੋਏ ਹਨ।

ਮੰਗਾਂ 

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਕਥਿਤ ਤੌਰ ‘ਤੇ ਗੋਲੀ ਲੱਗਣ ਨਾਲ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਿੰਡ ਤੋਂ ਅਸਥੀਆਂ ਲੈ ਕੇ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਗਿਆ ਹੈ।

ਕਲਸ਼ ਯਾਤਰਾ 

//images.tv9punjabi.comwp-content/uploads/2024/03/WhatsApp-Video-2024-03-10-at-12.27.42-PM1.mp4"/>

 ਇਸ ਦੇ ਨਾਲ ਇਹ ਵੀ ਕਿਹਾ ਗਿਆ ਹੈ ਕਿ 22 ਮਾਰਚ ਨੂੰ ਹਿਸਾਰ ਅਤੇ 31 ਮਾਰਚ ਨੂੰ ਅੰਬਾਲਾ ਦੀ ਮੋਹੜਾਂ ਅਨਾਜ ਮੰਡੀ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ।

ਸ਼ਹੀਦੀ ਸਮਾਗਮ

//images.tv9punjabi.comwp-content/uploads/2024/03/WhatsApp-Video-2024-03-10-at-12.27.41-PM.mp4"/>

ਸੁੰਯੁਕਤ ਕਿਸਾਨ ਮੋਰਚਾ ਵੀਰਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਚ ਕਿਸਾਨ ਮਜ਼ਦੂਰ ਮਹਾ-ਪੰਚਾਇਤ ਕਰਨ ਜਾ ਰਹੀ ਹੈ। ਇਸ ਪੰਚਾਇਤ ‘ਚ 400 ਤੋਂ ਵੱਧ ਜਥੇਬੰਦੀਆਂ ਹਿੱਸਾ ਲੈਣਗੀਆਂ।

ਦਿੱਲੀ ‘ਚ ਅੱਜ ਮਹਾ-ਪੰਚਾਇਤ

ਦਿੱਲੀ ਪੁਲਿਸ ਨੇ ਕਿਸਾਨ ਮਜ਼ਦੂਰ ਮਹਾ-ਪੰਚਾਇਤ ਦੇ ਆਯੋਜਨ ਨੂੰ ਇਜਾਜ਼ਤ ਦੇ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਸਖ਼ਤ ਸ਼ਰਤਾਂ ਦੇ ਨਾਲ ਰਾਮਲੀਲਾ ਮੈਦਾਨ ਚ ਮਹਾ-ਪੰਚਾਇਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

ਮਿਲੀ ਇਜਾਜ਼ਤ

ਕਾਸ਼ੀ ‘ਚ ਨਜ਼ਰ ਆ ਰਿਹਾ ਮਿੰਨੀ ਪੰਜਾਬ…ਵਾਰਾਣਸੀ ‘ਚ ਅਜਿਹਾ ਕਿਉਂ ਬੋਲੇ PM ਮੋਦੀ?