ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੇ ਘਰ ਬੇਟੀ ਨੇ ਜਨਮ ਲਿਆ ਹੈ

26 August 2023

TV9 Punjabi

Pic Credit:

ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਸਿਰਫ਼ ਉਨ੍ਹਾਂ ਦੇ ਨਜ਼ਦੀਕੀ ਲੋਕਾਂ ਨੂੰ ਹੀ ਪਤਾ ਸੀ।

ਬੇਟੀ ਨੇ ਲਿਆ ਜਨਮ

ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਲਿਖਿਆ ਹੈ ਕਿ ਹਣ ਬੇਟੀ ਦੇ ਜਨਮ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਪੂਰਾ ਹੋ ਗਿਆ ਹੈ।

ਸਾਂਝੀ ਕੀਤੀ ਜਾਣਕਾਰੀ

ਇਸ ਤੋਂ ਪਹਿਲਾਂ ਯੁਵਰਾਜ ਸਿੰਘ ਦੀ ਪਤਨੀ ਹੇਜ਼ਲ ਕੀਚ ਨੇ ਬੇਟੇ ਨੂੰ ਜਨਮ ਦਿੱਤਾ ਸੀ। ਜਨਵਰੀ 2022 'ਚ ਬੇਟੇ ਨੇ ਜਨਮ ਦਿੱਤਾ ਸੀ। 

ਪਹਿਲਾਂ ਹੋਇਆ ਸੀ ਬੇਟਾ

ਯੁਵਰਾਜ ਸਿੰਘ ਨੇ 30 ਨਵੰਬਰ 2016 ਨੂੰ ਹੇਜ਼ਲ ਕੀਚ ਨਾਲ ਵਿਆਹ ਕੀਤਾ ਸੀ। ਉਨ੍ਹਾਂ ਨੇ ਪੰਜਾਬ ਦੇ ਫਤਿਹਗੜ੍ਹ ਸਾਹਿਬ ਗੁਰਦੁਆਰੇ 'ਚ ਵਿਆਹ ਕਰਵਾਇਆ ਸੀ।

2016 'ਚ ਹੋਇਆ ਸੀ ਵਿਆਹ

ਯੁਵਰਾਜ ਸਿੰਘ ਨੇ ਸੋਸ਼ਲ ਮੀਡੀਆ 'ਤੇ ਆਪਣੀ ਬੇਟੀ ਦਾ ਨਾਮ ਅਤੇ ਉਸਦੀ ਪਹਿਲੀ ਤਸਵੀਰ ਸ਼ੇਅਰ ਕੀਤੀ ਹੈ।

ਬੇਟੀ ਦਾ ਨਾਂ  

ਇੰਸਟਾਗ੍ਰਾਮ ਤੇ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- "ਅਸੀਂ ਆਪਣੀ ਛੋਟੀ ਰਾਜਕੁਮਾਰੀ ਔਰਾ ਦਾ ਸਵਾਗਤ ਕਰਦੇ ਹਾਂ।" 

ਸਪੈਸ਼ਲ ਨੋਟ

ਜਿਵੇਂ ਹੀ ਜੋੜੇ ਨੇ ਇਹ ਖੁਸ਼ਖ਼ਬਰੀ ਸਾਂਝੀ ਕੀਤੀ, ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਦੋਸਤਾਂ ਨੇ ਉਨ੍ਹਾਂ ਨੂੰ ਵਧਾੀ ਦੇਣੀ ਸ਼ੁਰੂ ਕਰ ਦਿੱਤੀ।

ਦੋਸਤਾਂ ਨੇ ਦਿੱਤੀ ਵਧਾਈ