3100 ਰੁਪਏ ਤੋਂ ਜ਼ਿਆਦਾ ਸਸਤਾ ਹੋਇਆ ਸੋਨਾ, ਕਿੰਨਾ ਹੋਇਆ ਮਹਿੰਗਾ? 

25 May 2024

TV9 Punjabi

Author: Isha

ਦੇਸ਼ ਦੇ ਮਲਟੀ ਕਮੋਡਿਟੀ ਐਕਸਚੇਂਜ ਦੇ ਅੰਕੜਿਆਂ ਮੁਤਾਬਕ ਸੋਮਵਾਰ ਤੋਂ ਸੋਨੇ ਦੀ ਕੀਮਤ 'ਚ ਵੱਡੀ ਗਿਰਾਵਟ ਆਈ ਹੈ।

ਵੱਡੀ ਗਿਰਾਵਟ

ਮਲਟੀ ਕਮੋਡਿਟੀ ਐਕਸਚੇਂਜ ਦੇ ਅੰਕੜਿਆਂ ਮੁਤਾਬਕ ਪਿਛਲੇ 4 ਦਿਨਾਂ 'ਚ ਸੋਨੇ ਦੀ ਕੀਮਤ 'ਚ 3,111 ਰੁਪਏ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਗਿਰਾਵਟ

ਮਲਟੀ ਕਮੋਡਿਟੀ ਐਕਸਚੇਂਜ ਦੇ ਅੰਕੜਿਆਂ ਮੁਤਾਬਕ ਸੋਨੇ ਦੀ ਕੀਮਤ ਫਿਲਹਾਲ 71,256 ਰੁਪਏ 'ਤੇ ਆ ਗਈ ਹੈ।

ਕੀਮਤ

ਜਦੋਂ ਕਿ ਪਿਛਲੇ ਸੋਮਵਾਰ ਨੂੰ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ 74,367 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਮਲਟੀ ਕਮੋਡਿਟੀ ਐਕਸਚੇਂਜ

ਸੋਮਵਾਰ ਤੋਂ ਸੋਨੇ ਦੇ ਨਿਵੇਸ਼ਕਾਂ ਨੂੰ 4.18 ਫੀਸਦੀ ਦਾ ਨੁਕਸਾਨ ਹੋਇਆ ਹੈ, ਜੋ ਕਿ ਕਾਫੀ ਵੱਡਾ ਹੈ।

ਨੁਕਸਾਨ

ਮੌਜੂਦਾ ਸਾਲ 'ਚ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ 'ਚ ਕਰੀਬ 7200 ਰੁਪਏ ਦਾ ਵਾਧਾ ਦੇਖਿਆ ਗਿਆ ਹੈ। 

ਸੋਨੇ ਦੀ ਕੀਮਤ

ਜੇਕਰ ਰਿਟਰਨ ਦੀ ਗੱਲ ਕਰੀਏ ਤਾਂ ਸੋਨੇ ਨੇ ਇਸ ਸਮੇਂ ਨਿਵੇਸ਼ਕਾਂ ਨੂੰ 11.23 ਫੀਸਦੀ ਦਾ ਰਿਟਰਨ ਦਿੱਤਾ ਹੈ।

11.23 ਫੀਸਦੀ ਦਾ ਰਿਟਰਨ

ਮਾਨਸਿਕ ਸਿਹਤ 'ਤੇ ਬੁਰਾ ਪ੍ਰਭਾਵ ਪਾ ਸਕਦੀਆਂ ਹਨ ਇਹ ਆਦਤਾਂ