ਕੱਤਕ ਦੀ ਪੂਰਨਮਾਸ਼ੀ ਨੂੰ ਕਿਉਂ ਮਨਾਇਆ ਜਾਂਦਾ ਹੈ ਗੁਰਪੁਰਬ? ਇਹ ਹੈ ਕਾਰਨ  

13-11- 2024

TV9 Punjabi

Author: Isha Sharma 

ਗੁਰੂ ਨਾਨਕ ਜੀ ਦਾ ਪ੍ਰਕਾਸ਼ਪੁਰਬ ਸਿੱਖ ਭਾਈਚਾਰੇ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। 

ਪ੍ਰਕਾਸ਼ਪੁਰਬ 

ਇਹ ਤਿਉਹਾਰ ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਨੂੰ “ਗੁਰੂ ਪੁਰਬ” ਜਾਂ “ਪ੍ਰਕਾਸ਼ ਪੁਰਬ” ਵੀ ਕਿਹਾ ਜਾਂਦਾ ਹੈ। 

ਕੱਤਕ ਮਹੀਨੇ ਦੀ ਪੂਰਨਮਾਸ਼ੀ

ਇਹ ਤਿਉਹਾਰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਯਾਦ ਵਿਚ ਮਨਾਇਆ ਜਾਂਦਾ ਹੈ।

ਗੁਰੂ ਨਾਨਕ ਦੇਵ ਜੀ

ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਨੂੰ ਗੁਰੂ ਨਾਨਕ ਜੀ ਦੇ ਪ੍ਰਕਾਸ਼ਪੁਰਬ ਦਾ ਤਿਉਹਾਰ ਮਨਾਇਆ ਜਾਂਦਾ ਹੈ। 

ਪੂਰਨਮਾਸ਼ੀ 

ਇਸ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ 15 ਨਵੰਬਰ 2024 ਨੂੰ ਪੈ ਰਹੀ ਹੈ।

15 ਨਵੰਬਰ 2024

ਕਿਹਾ ਜਾਂਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸੰਨ 1469 ਵਿੱਚ ਕਾਰਤਿਕ ਪੂਰਨਿਮਾ ਵਾਲੇ ਦਿਨ ਹੋਇਆ ਸੀ, ਉਦੋਂ ਤੋਂ ਲੈ ਕੇ ਅੱਜ ਤੱਕ ਉਨ੍ਹਾਂ ਦਾ ਪ੍ਰਕਾਸ਼ ਪੁਰਬ ਹਰ ਸਾਲ ਕਾਰਤਿਕ ਪੂਰਨਿਮਾ ਵਾਲੇ ਦਿਨ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। 

ਜਨਮ

ਗੁਰਪੁਰਬ ਲਈ ਸ਼ਹਿਨਾਜ਼ ਗਿੱਲ ਦੇ ਇਨ੍ਹਾਂ ਸੂਟਾਂ ਤੋਂ ਲਓ Idea