ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, ਗੁਰੂ ਘਰਾਂ ‘ਚ ਵਿਸ਼ੇਸ਼ ਰੌਣਕਾਂ

17 Jan 2024

TV9Punjabi

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌਅ, ਲੱਗੀਆਂ ਰੌਣਕਾਂ

ਪ੍ਰਕਾਸ਼ ਪੁਰਬ 

Pic Credit: PTI

ਅੰਮ੍ਰਿਤਸਰ: ਸਿੱਖ ਨੌਜਵਾਨ ਨਗਰ ਕੀਰਤਨ ਦੌਰਾਨ ਸਿੱਖ ਨੌਜਵਾਨ ਗਤਕੇ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹੋਏ ਆਏ ਨਜ਼ਰ। 

ਅੰਮ੍ਰਿਤਸਰ

ਸਿੱਖ ਸੰਗਤਾਂ ਨੇ ਪ੍ਰਯਾਗਰਾਜ ਵਿੱਚ ਵੀ ਬੜੀ ਹੀ ਧੂੰਮਧਾਮ ਨਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ, ਅਲੌਕਿਕ ਨਗਰ ਕੀਰਤਨ ਦਾ ਪ੍ਰਬੰਧ।

ਸਿੱਖ ਸੰਗਤਾਂ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਸਜਾਏ ਗਏ ਨਗਰ ਕੀਰਤਨ ਦੌਰਾਨ ਲੱਖਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਲਗਾਈ ਹਾਜ਼ਰੀ।

ਹਿਮਾਚਲ ਪ੍ਰਦੇਸ਼

ਦਸਮ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਪਟਨਾ ਸਾਹਿਬ ਵਿਖੇ ਵੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ। 

ਦਸਮ ਪਿਤਾ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਗੀਆ ਵਿਸ਼ੇਸ਼ ਰੌਣਕਾਂ, ਸ਼ਰਧਾਲੂਆਂ ਦੀ ਭਾਰੀ ਭੀੜ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

ਦਸ਼ਮ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੇਖੋ ਮਨਮੋਹਕ ਤਸਵੀਰਾਂ।

ਮਨਮੋਹਕ ਤਸਵੀਰਾਂ

ਸਿੱਕੇ ਤੋਂ ਛੋਟੀ ਬੈਟਰੀ, ਇੱਕ ਵਾਰ ਚਾਰਜ ਕਰਨ 'ਤੇ 50 ਸਾਲ ਤੱਕ ਕਰੇਗੀ ਕੰਮ!