ਬਠਿੰਡਾ ਵਿੱਚ ਹਰਸਿਮਰਤ ਕੌਰ ਬਾਦਲ ਨੇ ਮਾਰੀ ਬਾਜ਼ੀ, ਖੁਡੀਆਂ ਨੂੰ ਹਰਾਇਆ

04- June - 2024

TV9 Punjabi

Author: Isha

ਬਠਿੰਡਾ ਲੋਕ ਸਭਾ ਸੀਟ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਨੇ ਜਿੱਤ ਦਰਜ ਕੀਤੀ ਹੈ। 

ਬਠਿੰਡਾ ਲੋਕ ਸਭਾ ਸੀਟ

Pic Credit: Instagram 

ਹਰਸਿਮਰਤ ਕੌਰ ਬਾਦਲ ਲਗਾਤਾਰ ਚੌਥੀ ਵਾਰ ਇੱਥੋਂ ਸੰਸਦ ਮੈਂਬਰ ਬਣੇ ਹਨ। ‘ਆਪ’ ਦੇ ਗੁਰਮੀਤ ਸਿੰਘ ਖੁਡੀਆਂ ਦੂਜੇ ਨੰਬਰ ‘ਤੇ ਰਹੇ ਹਨ।

ਹਰਸਿਮਰਤ ਕੌਰ ਬਾਦਲ 

ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਇਸ ਸੀਟ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਨੇ ਜਿੱਤ ਹਾਸਲ ਕੀਤੀ ਹੈ।

9 ਵਿਧਾਨ ਸਭਾ ਸੀਟਾਂ

ਇੱਥੋਂ ਮੁੱਖ ਉਮੀਦਵਾਰ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ਖੁੱਡੀਆਂ ਤੋਂ ਆਪ ਦੇ ਗੁਰਮੀਤ ਸਿੰਘ ਸਨ।

ਅਕਾਲੀ ਦਲ

ਇਸ ਤੋਂ ਇਲਾਵਾ ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ। ਇਸ ਵਾਰ 69% ਵੋਟਿੰਗ ਹੋਈ। ਜੋ ਪਿਛਲੀ ਵਾਰ ਨਾਲੋਂ ਕਰੀਬ 3 ਫੀਸਦੀ ਘੱਟ ਹੈ।

69% ਵੋਟਿੰਗ

ਚੰਡੀਗੜ੍ਹ ਸੀਟ ਤੋਂ ਮਨੀਸ਼ ਤਿਵਾੜੀ ਜੇੱਤੂ, ਸੰਜੇ ਟੰਡਨ ਨੂੰ 2504 ਵੋਟਾਂ ਤੋਂ ਹਰਾਇਆ