ਪ੍ਰਦੂਸ਼ਣ ਵਧਣ ਨਾਲ ਕਿਹੜੀਆਂ ਬਿਮਾਰੀਆਂ ਹੁੰਦੀਆਂ ਹਨ?

22-10- 2024

TV9 Punjabi

Author: Isha Sharma

ਅੱਜ ਕੱਲ੍ਹ ਪ੍ਰਦੂਸ਼ਣ ਬਹੁਤ ਵੱਧ ਗਿਆ ਹੈ। ਅਜਿਹੇ 'ਚ ਮਾਹੌਲ ਖਰਾਬ ਹੋਣ ਕਾਰਨ ਕਈ ਸਮੱਸਿਆਵਾਂ ਆ ਸਕਦੀਆਂ ਹਨ।

ਸਮੱਸਿਆਵਾਂ

ਪ੍ਰਦੂਸ਼ਿਤ ਵਾਤਾਵਰਨ ਕਾਰਨ ਦਿਲ ਅਤੇ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਹੋ ਸਕਦੀਆਂ ਹਨ। ਆਓ ਜਾਣਦੇ ਹਾਂ।

ਪ੍ਰਦੂਸ਼ਿਤ ਵਾਤਾਵਰਨ

ਪ੍ਰਦੂਸ਼ਣ ਕਾਰਨ ਸਾਹ ਦੀ ਨਾਲੀ ਵਿਚ ਸੋਜ ਆ ਸਕਦੀ ਹੈ, ਜਿਸ ਨਾਲ ਦਮੇ ਦੀ ਸਮੱਸਿਆ ਹੋ ਸਕਦੀ ਹੈ। ਇਹ ਦਮੇ ਦੇ ਲੱਛਣਾਂ ਨੂੰ ਵਧਾ ਸਕਦਾ ਹੈ ਜਿਵੇਂ ਕਿ ਖੰਘ, ਸਾਹ ਚੜ੍ਹਨਾ ਅਤੇ ਛਾਤੀ ਵਿੱਚ ਜਕੜਨ।

ਪ੍ਰਦੂਸ਼ਣ 

ਪ੍ਰਦੂਸ਼ਿਤ ਹਵਾ ਦੇ ਲੰਬੇ ਸਮੇਂ ਤੱਕ ਸੰਪਰਕ ਫੇਫੜਿਆਂ ਦੇ ਕੈਂਸਰ ਦੇ ਜੋਖਮ ਨੂੰ ਵਧਾ ਸਕਦਾ ਹੈ। ਜੇਕਰ ਤੁਸੀਂ ਸਿਗਰਟ ਪੀਂਦੇ ਹੋ ਤਾਂ ਇਹ ਹੋਰ ਵੀ ਖਤਰਨਾਕ ਹੋ ਸਕਦਾ ਹੈ।

ਫੇਫੜਿਆਂ ਦੇ ਕੈਂਸਰ

ਖ਼ਰਾਬ ਵਾਤਾਵਰਨ ਕਾਰਨ ਦਿਲ ਦੇ ਦੌਰੇ ਦਾ ਖ਼ਤਰਾ ਵੱਧ ਜਾਂਦਾ ਹੈ। ਪ੍ਰਦੂਸ਼ਣ ਬਲੱਡ ਪ੍ਰੈਸ਼ਰ ਨੂੰ ਵਧਾ ਸਕਦਾ ਹੈ ਜੋ ਦਿਲ ਦੀ ਸਿਹਤ ਲਈ ਖਤਰਨਾਕ ਹੈ।

ਬਲੱਡ ਪ੍ਰੈਸ਼ਰ 

ਪ੍ਰਦੂਸ਼ਣ ਕਾਰਨ ਛੋਟੇ ਬੱਚਿਆਂ ਦੀ ਸਿਹਤ ਜ਼ਿਆਦਾ ਪ੍ਰਭਾਵਿਤ ਹੋ ਸਕਦੀ ਹੈ। ਇਹ ਬੱਚਿਆਂ ਦੇ ਨੱਕ, ਗਲੇ ਅਤੇ ਫੇਫੜਿਆਂ ਨੂੰ ਸੰਕਰਮਿਤ ਕਰ ਸਕਦਾ ਹੈ।

ਫੇਫੜਿਆਂ ਨੂੰ ਸੰਕਰਮਿਤ

ITBP, BSF ਅਤੇ CRPF ਵਿੱਚ ਕੀ ਅੰਤਰ ਹੈ?