10 Sep 2023
TV9 Punjabi
ਜ਼ਿਆਦਾ ਚੌਲ ਖਾਣ ਨਾਲ ਤੁਹਾਡੀ ਸਿਹਤ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ।
Credits: Pixabay
ਚੌਲਾਂ 'ਚ ਕੈਲੋਰੀ ਤੇ Carbohydrates ਦੀ ਮਾਤਰਾ ਭਰਪੂਰ ਹੁੰਦੀ ਹੈ। ਜਿਸ ਨਾਲ ਆਲਸ ਦੀ ਸਮੱਸਿਆ ਹੁੰਦੀ ਹੈ।
ਜ਼ਿਆਦਾ ਚੌਲ ਖਾਣ ਨਾਲ ਮੋਟਾਪਾ ਵੱਧ ਸਕਦਾ ਹੈ। ਕਿਉਂਕਿ ਚੌਲਾਂ 'ਚ ਕੈਲੋਰੀ ਦੀ ਮਾਤਰਾ ਭਰਪੂਰ ਹੁੰਦੀ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਚੌਲ ਖਾਣ ਨਾਲ ਹੱਡੀਆਂ ਕਮਜ਼ੋਰ ਹੁੰਦੀਆਂ ਹਨ।
ਚੌਲਾਂ 'ਚ Fibre ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜਿਸ ਨਾਲ ਗੈਸ ਦੀ ਸਮੱਸਿਆ ਹੋਣਾ ਆਮ ਗੱਲ ਹੈ।
Diabetes ਦੇ ਮਰੀਜ਼ਾਂ ਲਈ ਇਹ ਖ਼ਤਰਨਾਕ ਸਾਬਤ ਹੋ ਸਕਦਾ ਹੈ। ਕਿਉਂਕਿ ਇਸ 'ਚ ਗਲਾਈਸੈਮਿਕ ਇੰਡੈਕਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ।