ਸਵੇਰੇ ਖਾਲੀ ਢਿੱਡ ਹਲਦੀ ਵਾਲਾ ਪਾਣੀ ਪੀਣ ਨਾਲ ਹੋਣਗੇ ਇਹ ਫਾਇਦੇ

20 Sep 2023

TV9 Punjabi

ਹਲਦੀ ਵਾਲਾ ਪਾਣੀ Immunity Boost ਕਰਨ ਵਿੱਚ ਕਾਫੀ ਮਦਦ ਕਰਦਾ ਹੈ। ਇਸ ਪਾਣੀ 'ਚ Antibacterial ਤੇ Anti Viral ਗੁਣ ਹੁੰਦਾ ਹੈ।

Immunity Boost ਹੋਣਾ

Credits: FreePik/Pixabay

ਹਲਦੀ ਵਾਲਾ ਪਾਣੀ ਪੀਣ ਨਾਲ ਬਾਡੀ Detox ਕਰਨ ਚ ਮਦਦ ਮਿਲਦੀ ਹੈ। ਇਹ ਖੂਨ ਸਾਫ ਕਰਦਾ ਹੈ।

ਬਾਡੀ Detox ਕਰਦਾ ਹੈ

ਹਲਦੀ ਦੇ ਪਾਣੀ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਇਸ ਨਾਲ ਜੋੜਾਂ ਦਾ ਦਰਦ ਘੱਟ ਹੁੰਦਾ ਹੈ। ਇਸ ਨਾਲ ਗਠੀਆ ਦੇ ਦਰਦ ਤੋਂ ਰਾਹਤ ਮਿਲਦੀ ਹੈ।

ਗਠੀਆ ਦੇ ਦਰਦ ਤੋਂ ਰਾਹਤ

ਹਲਦੀ ਦਾ ਪਾਣੀ ਪੀਣ ਨਾਲ ਮੈਟਾਬੋਲਿਜ਼ਮ ਨੂੰ ਤੇਜ਼ ਕਰਨ 'ਚ ਮਦਦ ਮਿਲਦੀ ਹੈ। ਹਲਦੀ ਦਾ ਪਾਣੀ ਪਾਚਨ ਤੰਤਰ ਨੂੰ ਸਿਹਤਮੰਦ ਰੱਖਦਾ ਹੈ।

ਪਾਚਨ ਲਈ ਚੰਗਾ

ਹਲਦੀ ਦਾ ਪਾਣੀ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਦਾ ਹੈ। ਹਲਦੀ ਦਾ ਪਾਣੀ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

ਦਿਲ ਦੀਆਂ ਬਿਮਾਰੀਆਂ

ਹਲਦੀ ਦਾ ਪਾਣੀ ਸਰੀਰ ਦੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ। ਇਸ ਨਾਲ ਚਮੜੀ 'ਤੇ ਕੁਦਰਤੀ ਚਮਕ ਆਉਂਦੀ ਹੈ। ਇਸ ਨੂੰ ਪੀਣ ਨਾਲ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਮਿਲਦੀ ਹੈ।

ਚਮੜੀ ਲਈ

ਹਲਦੀ ਦਾ ਪਾਣੀ ਤਣਾਅ ਨੂੰ ਵੀ ਘੱਟ ਕਰਦਾ ਹੈ। ਇਸ ਪਾਣੀ ਨੂੰ ਪੀਣ ਨਾਲ ਦਿਮਾਗ਼ ਤੇਜ਼ ਹੁੰਦਾ ਹੈ। ਇਹ ਦਿਮਾਗ ਦੇ ਕੰਮਕਾਜ ਵਿੱਚ ਸੁਧਾਰ ਕਰਦਾ ਹੈ.

ਦਿਮਾਗ਼ ਤੇਜ਼ ਹੁੰਦਾ ਹੈ

ਇਹਨਾਂ ਚੀਜ਼ਾਂ ਨਾਲ ਨਹੀਂ ਖਾਣਾ ਚਾਹੀਦਾ ਪਪਤੀ ਹੋਵੇਗਾ ਭਾਰੀ ਨੁਕਸਾਨ