ਪੰਜਾਬ ਦੇ 12 ਜ਼ਿਲ੍ਹਿਆਂ ‘ਚ ਹੀਟਵੇਵ ਅਲਰਟ ਜਾਰੀ, ਕਿਸਾਨਾਂ ਨੂੰ ਹੋ ਸਕਦੀ ਹੈ ਪਰੇਸ਼ਾਨੀ 

13 June 2024

TV9 Punjabi

Author: Isha 

ਪੰਜਾਬ ‘ਚ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਦਾ ਹੋਰ ਸਾਹਮਣਾ ਕਰਨਾ ਪੈ ਸਕਦਾ ਹੈ। 

ਗਰਮੀ ਅਤੇ ਲੂ

ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਤੇ ਹੀਟ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। 

ਮੌਸਮ ਵਿਭਾਗ

ਇਸ ਦੇ ਨਾਲ ਹੀ ਸੂਬੇ ਦੇ ਕਰੀਬ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ ਗਿਆ ਹੈ। 

42 ਡਿਗਰੀ

ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦੀ ਸ਼ੁਰਆਤ ਹੋ ਗਈ ਹੈ।

 ਝੋਨੇ ਦੀ ਲਵਾਈ 

CM ਮਾਨ ਵੱਲੋਂ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਵਿਭਾਗ ਵੱਲੋਂ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। 

CM ਮਾਨ 

PAK vs USA: ਹਾਰ ਤੋਂ ਬਾਅਦ ਪਾਕਿਸਤਾਨੀ ਖਿਡਾਰੀ ਤੇ ਲੱਗਾ ਬਾਲ ਟੈਂਪਰਿੰਗ ਦਾ ਆਰੋਪ