ਹਾਈਕੋਰਟ ਨੇ ਸ਼ੰਭੂ-ਖਨੌਰੀ ਬਾਰਡਰ ਖੋਲ੍ਹਣ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

10-12- 2024

TV9 Punjabi

Author: Isha Sharma

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਲਈ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। 

ਪੰਜਾਬ ਤੇ ਹਰਿਆਣਾ ਹਾਈਕੋਰਟ

Pic Credit: PTI

ਮੰਗਲਵਾਰ ਨੂੰ ਹਾਈਕੋਰਟ ਨੇ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ। 

ਸੁਪਰੀਮ ਕੋਰਟ

ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਕੇਂਦਰ ਸਰਕਾਰ ਦੇ ਵਕੀਲ ਹਾਜ਼ਰ ਸਨ। 

ਵਕੀਲ ਹਾਜ਼ਰ 

ਇਸ ਤੋਂ ਪਹਿਲਾਂ ਕੱਲ੍ਹ ਸੁਪਰੀਮ ਕੋਰਟ ਨੇ ਵੀ ਸਰਹੱਦ ਖੋਲ੍ਹਣ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ।

ਸਰਹੱਦ ਖੋਲ੍ਹਣ ਦੀ ਪਟੀਸ਼ਨ 

ਹਰਿਆਣਾ-ਪੰਜਾਬ ਦੀ ਖਨੌਰੀ ਬਾਰਡ ‘ਤੇ ਕਿਸਾਨਾਂ ਦਾ ਚੁੱਲਾ ਅੱਜ ਨਹੀਂ ਬਲੇਗਾ।

ਖਨੌਰੀ ਬਾਰਡ

ਐਤਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਆਪਣੀ ਮੰਗ ਨੂੰ ਅੱਧ ਵਿਚਕਾਰ ਦਿੱਲੀ ਵੱਲ ਮਾਰਚ ਕਰਨ ਦੀ ਮੰਗ ਨੂੰ ਮੁਲਤਵੀ ਕਰ ਦਿੱਤਾ ਸੀ। 

ਭੁੱਖ ਹੜਤਾਲ

ਸੁਖਬੀਰ ਸਿੰਘ ਬਾਦਲ ਵੱਲੋਂ ਦਮਦਮਾ ਸਾਹਿਬ ਵਿੱਚ ਸਜ਼ਾ ਦੇ 7ਵੇਂ ਦਿਨ ਸੇਵਾ ਜਾਰੀ