24 March 2024
TV9 Punjabi
ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਕੈਂਪ ਦਾ ਲੈ ਰਹੀਆਂ ਹਨ ਲਾਹਾ
ਖਾਲਸੇ ਦਾ ਕੌਮੀ ਤਿਉਹਾਰ ਹੋਲਾ ਮੁਹੱਲਾ 24 ਤੋਂ 26 ਮਾਰਚ ਤੱਕ ਸ਼੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ‘ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
WhatsApp Video 2024-03-24 at 1.43.24 PM
WhatsApp Video 2024-03-24 at 1.43.24 PM
ਪੰਜਾਬ ਦੇ ਵੱਖ -ਵੱਖ ਪਿੰਡਾਂ ਸ਼ਹਿਰਾਂ ਤੋਂ ਸੰਗਤਾਂ ਵਿਸ਼ੇਸ਼ ਤੌਰ 'ਤੇ ਲੰਗਰ ਲਗਾਉਣ ਲਈ ਸ਼੍ਰੀ ਅਨੰਦਪੁਰ ਸਾਹਿਬ ਪਹੁੰਚ ਰਹੀਆਂ ਹਨ ।
GLOBAL ਸਿੱਖ ਸੰਸਥਾ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਗਿਆ ਹੈ।
ਸੰਸਥਾ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਜ਼ਦੀਕ ਮੁਫਤ ਫਿਜਿਓਥਰੈਪੀ ਕੈਂਪ ਲਗਾਇਆ ਗਿਆ ਹੈ।
ਕੈਂਪ 'ਚ ਸੰਸਥਾ ਵੱਲੋਂ ਮਸਾਜ ਨਾਲ ਸੰਬੰਧਿਤ ਮਸ਼ੀਨਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ।
ਇਸ ਮੌਕੇ ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਤੌਰ 'ਤੇ ਮਾਹਿਰ ਡਾਕਟਰ ਵੀ ਬੁਲਾਏ ਗਏ ਹਨ।