ਹੋਲੇ ਮੁਹੱਲੇ ਦੇ ਮੱਦੇਨਜ਼ਰ ਸ਼੍ਰੀ ਅਨੰਦਪੁਰ ਸਾਹਿਬ 'ਚ ਦੇਖੋ ਆਲੌਕਿਕ ਨਜ਼ਾਰਾ 

24 March 2024

TV9 Punjabi

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਾਂ ਦਾ ਕੌਮੀ ਤਿਉਹਾਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। 

ਕੌਮੀ ਤਿਉਹਾਰ

SGPC ਵੱਲੋਂ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਵਿਖੇ ਬਹੁਤ ਸੋਹਣੀ ਦੀਪਮਾਲਾ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। 

ਸੋਹਣੀ ਦੀਪਮਾਲਾ

ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਨਾਲ ਲੱਗਦੀ ਪਹਾੜੀ 'ਤੇ ਸਥਿਤ ਭਾਈ ਜੈਤਾ ਜੀ ਦਾ ਪਾਵਨ ਰਿਹਾਇਸ਼ੀ ਅਸਥਾਨ ਗੁਰਦੁਆਰਾ ਤੱਪ ਅਸਥਾਨ ਸਾਹਿਬ ਨੂੰ ਵੀ ਬਹੁਤ ਸੁੰਦਰ ਸਜਾਇਆ ਗਿਆ ਹੈ।

ਕਿਲ੍ਹਾ ਅਨੰਦਗੜ੍ਹ ਸਾਹਿਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਲੇ ਮਹੱਲੇ ਆਉਣ ਵਾਲੀ ਸੰਗਤ ਵੀ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ

SGPC 

ਸ਼੍ਰੋਮਣੀ ਕਮੇਟੀ ਵੱਲੋਂ ਥਾਂ-ਥਾਂ 'ਤੇ ਸੇਵਾਦਾਰਾਂ ਦੀ ਨਿਯੁਕਤੀ ਕੀਤੀ ਗਈ ਹੈ।

 ਨਿਯੁਕਤੀ

ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਵੀ ਡਿਊਟੀਆਂ 'ਤੇ ਤਾਇਨਾਤ ਹਨ।

ਪ੍ਰਸ਼ਾਸਨਿਕ ਅਧਿਕਾਰੀ

ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਨੂੰ ਲੈਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਪੁਖਤਾ ਪ੍ਰਬੰਧ

ਮਹੱਲੇ ਮੌਕੇ GLOBAL SIKHS ਸੰਸਥਾ ਵੱਲੋਂ ਲਗਾਇਆ ਗਿਆ ਮੁਫਤ ਫਿਜਿਓਥਰੈਪੀ ਕੈਂਪ