'ਆਪ' ਦੀ ‘ਵਿਕਾਸ ਕ੍ਰਾਂਤੀ’ਰੈਲੀ
18 Nov 2023
TV9 Punjabi
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਹੁਸ਼ਿਆਰਪੁਰ ‘ਵਿਕਾਸ ਕ੍ਰਾਂਤੀ’ ਰੈਲੀ ਕੀਤੀ।
ਹੁਸ਼ਿਆਰਪੁਰ ‘ਵਿਕਾਸ ਕ੍ਰਾਂਤੀ’
ਹੁਸ਼ਿਆਰਪੁਰ ਦੇ ਲੋਕਾਂ ਨੂੰ ਤੋਹਫੇ ਵਜੋਂ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਐਲਾਨ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਜਦੋਂ ਸਮੁੱਚੇ ਕੰਢੀ ਖੇਤਰ ਦੀ ਕਿਸਮਤ ਬਦਲ ਰਹੀ ਹੈ।
867 ਕਰੋੜ ਰੁਪਏ ਦਾ ਤੋਹਫ਼ਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣਗੇ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣਗੇ।
ਵਿਕਾਸ ਨੂੰ ਮਿਲੇਗਾ ਹੁਲਾਰਾ
ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਇੱਕ ਮਹਾਨ ਅਤੇ ਕ੍ਰਾਂਤੀਕਾਰੀ ਨੇਤਾ ਦੱਸਿਆ ਜਿਸ ਨੇ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰੀ ਮੰਚ ’ਤੇ ਲਿਆਉਣ ਦਾ ਹੌਸਲਾ ਕੀਤਾ ਹੈ।
'ਕੇਜਰੀਵਾਲ ਕ੍ਰਾ
ਂਤੀਕਾਰੀ ਆਗੂ'
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਅੰਕੜਾ 13-0 ਦਾ ਹੋਵੇਗਾ ਜਿੱਥੇ 13 ‘ਆਪ’ ਦੇ ਹੱਕ ਵਿੱਚ ਹੋਣਗੇ ਅਤੇ ਬਾਕੀ ਪਾਰਟੀਆਂ ਦੇ ਖਾਤੇ ਤੱਕ ਨਹੀਂ ਖੁੱਲ੍ਹਣਗੇ
।
'ਲੋਕ ਸਭਾ ਚੋਣਾਂ 'ਚ 13-0'
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦਾ ਸਾਥ ਦੇਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕੀਤੀ।
ਕੇਜਰੀਵਾਲ ਦੀ ਅਪੀਲ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਮਿਸਾਲੀ ਉਪਰਾਲੇ ਕੀਤੇ ਜਾ ਰਹੇ ਹਨ।
'ਹਰ ਵਰਗ ਲਈ ਉਪਰਾਲੇ'
ਹੋਰ ਵੈੱਬ ਸਟੋਰੀਜ਼ ਲਈ ਇਸ ਲਿੰਕ 'ਤੇ ਕਰੋ ਕਲਿੱਕ
ਟੀਮ ਇੰਡੀਆ ਦੇ ਇਸ ਖਿਡਾਰੀ ਨੂੰ ਬਿਨਾਂ ਮੈਦਾਨ 'ਤੇ ਆਏ ਕਰੋੜਾਂ ਰੁਪਏ ਮਿਲਣਗੇ
Learn more