ਕਈ ਵਾਰ ਵਰਦਾਨ ਵੀ ਸਰਾਪ ਬਣ ਜਾਂਦਾ ਹੈ, ਇਹ ਕਹਾਵਤ ਸਮਾਰਟਫੋਨ ਤੇ ਬਿਲਕੁਲ ਢੁਕਦੀ ਹੈ।

Credits: pexels

ਜੇਕਰ ਬੱਚੇ ਵੱਧ ਮੋਬਾਈਲ ਦੀ ਵਰਤੋਂ ਕਰਦੇ ਨੇ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ

Credits: pexels

ਐਮਰੀਕਨ ਅਕੈਡਮੀ ਆਫ ਪੀਡੀਆਟ੍ਰਿਕਸ ਨੇ ਬੱਚਿਆਂ ਦੇ ਸਕ੍ਰੀਨ ਟਾਈਮ ਨੂੰ ਲੈ ਕੇ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

Credits: pexels

18 ਮਹੀਨਿਆਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕ੍ਰੀਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ

Credits: pexels

18ਤੋਂ 24 ਮਹੀਨਿਆਂ ਦੇ ਬੱਚਿਆਂ ਨੂੰ ਸਿਰਫ ਉੱਚ ਗੁਣਵੱਤਾ ਵਾਲੇ ਪ੍ਰੋਗਰਾਮਿੰਗ ਦਿਖਾਓ

Credits: pexels

2 ਤੋਂ 5 ਸਾਲ ਦੀ ਉਮਰ ਦੇ ਬੱਚਿਆਂ ਨੂੰ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਸਕ੍ਰੀਨ ਦੀ ਵਰਤੋਂ ਨਾ ਕਰਨ ਦਿਓ।

Credits: pexels

6 ਸਾਲ ਜ਼ਾਂ ਇਸ ਤੋਂ ਵੱਧ ਉਮਰ ਦੇ ਬੱਚਿਆਂ ਦਾ ਸਕ੍ਰੀਨ ਸਮਾਂ ਸੀਮਤ ਹੋਣਾ ਚਾਹੀਦਾ ਹੈ।

Credits: pexels