21 AUGUST 2023
TV9 PUNJABI
credits: freepik
ਡੇਂਗੂ ਮਲੇਰੀਆ ਵਰਗੀਆਂ ਬਿਮਾਰੀਆਂ 'ਚ ਖੂਨ ਦੇ ਪਲੇਟਲੈਟ੍ਸ ਦੀ ਗਿਣਤੀ ਘਟਣ ਲੱਗਦੀ ਹੈ
ਜੇਕਰ ਇਹ ਸਥਿਤੀ ਹੋਰ ਗੰਭੀਰ ਰੂਪ ਲੈ ਜਾਂਦੀ ਹੈ ਤਾਂ ਇਸ ਨਾਲ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ
ਡੇਂਗੂ ਮਲੇਰੀਆ ਦੌਰਾਨ ਦਵਾਈਆਂ ਤੋਂ ਇਲਾਵਾ ਇਹਨਾਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ
ਡੇਂਗੂ ਮਲੇਰੀਆ ਦੀ ਬਿਮਾਰੀ ਦੌਰਾਨ ਇਹਨਾਂ ਚੀਜ਼ਾਂ ਦਾ ਸੇਵਨ ਕਰਨ ਨਾਲ ਤੁਹਾਡੀ ਪਲੇਟਲੈਟ ਕਾਊਂਟ ਵੱਧ ਸਕਦੇ ਹਨ
ਆਪਣੇ ਆਪ ਨੂੰ ਹਾਈਡਰੇਟ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਪਸੀਨਾ ਆਉਣ ਨਾਲ ਡੀਹਾਈਡਰੇਸ਼ਨ ਹੋ ਸਕਦੀ ਹੈ
ਡੇਂਗੂ ਜਾਂ ਮਲੇਰੀਆ ਤੋਂ ਪੀੜਤ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਕੇਲਾ,ਪਪੀਤਾ,ਤਰਬੂਜ ਵਗਰੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ
ਇਸ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਆਸਾਨੀ ਨਾਸ ਪਚਣ ਵਾਲੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ