ਡੇਂਗੂ ਮਲੇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ
11 Oct 2023
TV9 Punjabi
ਡੇਂਗੂ ਮਲੇਰੀਆ ਵਰਗੀਆਂ ਬਿਮਾਰੀਆਂ 'ਚ ਖੂਨ ਦੇ ਪਲੇਟਲੈਟਸ ਦੀ ਗਿਣਤੀ ਘਟਣ ਲੱਗਦੀ ਹੈ
ਘੱਟ ਦੀ ਹੈ ਪਲੇਟਲੈਟਸ ਦੀ ਗਿਣਤੀ
ਜੇਕਰ ਇਹ ਸਥਿਤੀ ਹੋਰ ਗੰਭੀਰ ਰੂਪ ਲੈ ਜਾਂਦੀ ਹੈ ਤਾਂ ਇਸ ਨਾਲ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ
ਵਿਅਕਤੀ ਦੀ ਹੋ ਸਕਦੀ ਹੈ ਮੌਤ
ਡੇਂਗੂ ਮਲੇਰੀਆ ਦੌਰਾਨ ਦਵਾਈਆਂ ਤੋਂ ਇਲਾਵਾ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ
ਵੱਧ ਰਹੀਆਂ ਇਹ ਬਿਮਾਰੀਆਂ
ਡੇਂਗੂ ਮਲੇਰੀਆ ਦੀ ਬਿਮਾਰੀ ਦੌਰਾਨ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਨ ਨਾਲ ਤੁਹਾਡੀ ਪਲੇਟਲੈਟ ਕਾਊਂਟ ਵੱਧ ਸਕਦੇ ਹਨ
ਇਹਨਾਂ ਚੀਜ਼ਾ ਦਾ ਕਰੋ ਸੇਵਨ
ਆਪਣੇ ਆਪ ਨੂੰ ਹਾਈਡਰੇਟ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਪਸੀਨਾ ਆਉਣ ਨਾਲ ਡੀਹਾਈਡਰੇਸ਼ਨ ਹੋ ਸਕਦੀ ਹੈ
ਆਪਣੇ ਆਪ ਨੂੰ ਹਾਈਡਰੇਟ ਰੱਖੋ
ਡੇਂਗੂ ਜਾਂ ਮਲੇਰੀਆ ਤੋਂ ਪੀੜਤ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਕੇਲਾ, ਪਪੀਤਾ , ਤਰਬੂਜ ਵਗਰੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ
ਫਲਾਂ ਦਾ ਕਰੋ ਸੇਵਨ
ਇਸ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਆਪਣੀ ਖੁਰਾਕ ਵਿੱਚ ਆਸਾਨੀ ਨਾਸ ਪਚਣ ਵਾਲੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ
ਸਬਜ਼ੀਆਂ ਦਾ ਸੇਵਨ ਕਰੋ
ਹੋਰ ਵੈੱਬ ਸਟੋਰੀਜ਼ ਲਈ ਇਸ ਲਿੰਕ 'ਤੇ ਕਰੋ ਕਲਿੱਕ
ਦਿੱਲੀ ਵਾਲੇ ਪੀ ਗਏ 100 ਕਰੋੜ ਦੀ ਸ਼ਰਾਬ
Learn more