ਅਬੋਹਰ ‘ਚ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ-ਰਿਕਸ਼ਾ ਪਲਟਿਆ, 8 ਬੱਚੇ ਜ਼ਖ਼ਮੀ

25 April 2024

TV9 Punjabi

Author: Arvinder Taneja

//images.tv9punjabi.comwp-content/uploads/2024/04/WhatsApp-Video-2024-04-25-at-10.03.55-AM.mp4"/>

ਵੀਰਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇੱਕ ਈ-ਰਿਕਸ਼ਾ ਅਚਾਨਕ ਸੜਕ ‘ਤੇ ਪਲਟ ਗਿਆ, ਜਿਸ ਕਾਰਨ 7 ਸਕੂਲੀ ਬੱਚੇ ਜ਼ਖਮੀ ਹੋ ਗਏ। 

ਸੜਕ ਹਾਦਸਾ

ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ।

ਹਸਪਤਾਲ ‘ਚ ਦਾਖਲ 

ਜਦੋਂ ਉਹ ਸੀਤੋ ਰੋਡ ‘ਤੇ ਪਹੁੰਚਿਆ ਤਾਂ ਅਚਾਨਕ ਉਸ ਦੇ ਈ-ਰਿਕਸ਼ਾ ਦਾ ਐਕਸਲ ਟੁੱਟ ਗਿਆ। ਇਸ ਕਾਰਨ ਰਿਕਸ਼ਾ ਸੜਕ ‘ਤੇ ਪਲਟ ਗਿਆ ਅਤੇ ਸਾਰੇ ਬੱਚੇ ਸੜਕ ‘ਤੇ ਡਿੱਗ ਪਏ। 

ਐਕਸਲ ਟੁੱਟ ਗਿਆ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਦੇ ਡਾਇਰੈਕਟਰ ਅਤੇ ਬੱਚਿਆਂ ਦੇ ਮਾਪੇ ਵੀ ਮੌਕੇ ‘ਤੇ ਪਹੁੰਚੇ ਅਤੇ ਬੱਚਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ।

ਭਰਤੀ ਕਰਵਾਇਆ

ਬੱਚਿਆਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਿਕਸ਼ਾ ਚਾਲਕ ਨੇ ਆਪਣੇ ਈ-ਰਿਕਸ਼ਾ ‘ਚ ਜ਼ਿਆਦਾ ਬੱਚੇ ਬੈਠਣ ਲਈ ਵੱਖਰੀਆਂ ਸੀਟਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਈ-ਰਿਕਸ਼ਾ ਪਲਟ ਗਿਆ, ਉਨ੍ਹਾਂ ਨੇ ਈ-ਰਿਕਸ਼ਾ ਚਾਲਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਈ-ਰਿਕਸ਼ਾ ਚਾਲਕ ‘ਤੇ ਇਲਜ਼ਾਮ

ਮਰਸਡੀਜ਼ ਪਹਿਲੀ ਵਾਰ ਲੈ ਕੇ ਆਈ ਅਜਿਹੀ ਇਲੈਕਟ੍ਰਿਕ ਕਾਰ, 450 ਕਿਲੋਮੀਟਰ ਦੀ ਰੇਂਜ ਪਾਰ!