ਕੋਰਟ ਨੇ 15 ਅਪ੍ਰੈਲ ਤੱਕ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਭੇਜਿਆ

1 April 2024

TV9 Punjabi

ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਨੇ 15 ਅਪ੍ਰੈਲ ਤੱਕ ਜੇਲ੍ਹ ਭੇਜ ਦਿੱਤਾ ਹੈ।

ਮਨੀ ਲਾਂਡਰਿੰਗ ਮਾਮਲਾ

ਅਦਾਲਤ ‘ਚ ਪੇਸ਼ੀ ਲਈ ਜਾਂਦੇ ਹੋਏ ਅਰਵਿੰਦ ਕੇਜਰੀਵਾਲ ਨੇ TV9 Bharatvarsh ਨੂੰ ਕਿਹਾ ਕਿ ਪ੍ਰਧਾਨ ਮੰਤਰੀ ਜੋ ਵੀ ਕਰ ਰਹੇ ਹਨ, ਉਹ ਦੇਸ਼ ਲਈ ਚੰਗਾ ਨਹੀਂ ਹੈ।

ਮੋਦੀ ਸਰਕਾਰ 'ਤੇ ਤੰਜ

ਈਡੀ ਨੇ ਅੱਜ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਨਹੀਂ ਮੰਗਿਆ ਹੈ। ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਲਈ ਕਿਹਾ ਹੈ।

ਨਿਆਂਇਕ ਹਿਰਾਸਤ

ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। 

15 ਦਿਨਾਂ ਲਈ ਨਿਆਂਇਕ ਹਿਰਾਸਤ

ਈਡੀ ਨੇ ਅਦਾਲਤ ਨੂੰ ਦੱਸਿਆ ਕਿ ਕੇਜਰੀਵਾਲ ਨੇ ਡਿਜੀਟਲ ਉਪਕਰਨਾਂ ਦੇ ਪਾਸਵਰਡ ਨਹੀਂ ਦਿੱਤੇ। ਕੇਜਰੀਵਾਲ ਦਾ ਆਚਰਣ ਗੈਰ-ਮਿਲਵਰਤਣ ਵਾਲਾ ਰਿਹਾ ਹੈ ਤੇ ਉਹ ਬਹੁਤੇ ਸਵਾਲਾਂ ਦੇ ਜਵਾਬ ਨਹੀਂ ਜਾਣਦੇ ਜਾਂ ਅਸਪਸ਼ਟ ਜਵਾਬ ਦੇ ਰਹੇ ਹਨ।

ਡਿਜੀਟਲ ਉਪਕਰਨਾਂ ਦੇ ਪਾਸਵਰਡ

ਇਸ ਤੋਂ ਪਹਿਲਾਂ ਵੀਰਵਾਰ ਯਾਨੀ 28 ਮਾਰਚ ਨੂੰ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਦਾ ਰਿਮਾਂਡ ਚਾਰ ਦਿਨਾਂ ਲਈ ਵਧਾ ਦਿੱਤੀ ਸੀ।

ਰਿਮਾਂਡ

ਬਲੱਸ਼ ਲਗਾਉਣ ਦਾ ਕੀ ਹੈ ਸਹੀ ਤਰੀਕਾ?