ਕੈਨੇਡਾ 'ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਵਿਦਿਆਰਥੀਆਂ ਨੂੰ ਵੱਡੀ ਰਾਹਤ

ਜਾਅਲੀ ਦਸਤਾਵੇਜ਼ਾਂ ਨਾਲ ਯੂਨੀਵਰਸਿਟੀਆਂ 'ਚ ਦਾਖਲਾ ਲੈਣ ਦੇ ਲੱਗੇ ਹਨ ਦੋਸ਼

ਕੈਨੇਡਾ ਸਰਕਾਰ ਨੇ ਮੰਨਿਆ ਕਿ ਜ਼ਿਆਦਾਤਰ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ

ਵਿਦਿਆਰਥੀਆਂ ਨੂੰ ਖੁਦ ਨਾਲ ਹੋਏ ਧੋਖੇ ਨੂੰ ਸਾਬਤ ਕਰਨ ਦਾ ਮਿਲੇਗਾ ਮੌਕਾ 

ਮੰਤਰੀ ਸੀਨ ਫਰੇਜ਼ਰ ਨੇ ਵਿਦਿਆਰਥੀਆਂ ਨੂੰ ਕੈਨੇਡਾ 'ਚ ਰਹਿਣ ਦੇਣ ਦਾ ਦਿੱਤਾ ਭਰੋਸਾ

ਫਰੇਜ਼ਰ ਵੱਲੋਂ ਕਾਨੂੰਨਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਨਤੀਜੇ ਭੁਗਤਣ ਦੀ ਚੇਤਾਵਨੀ

ਜਾਂਚ ਦੌਰਾਨ ਵਿਦਿਅਕ ਅਦਾਰਿਆਂ ਦੇ ਦਾਖਲੇ ਦੇ ਆਫਰ ਲੈਟਰ ਜਾਅਲੀ ਪਾਏ ਗਏ ਸਨ