ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਭਖ ਗਿਆ ਹੈ।

ਟ੍ਰੈਵਲ ਏਜੰਟ ਦੀ ਧੋਖਾਧੜੀ ਕਰਕੇ ਵਿਦਿਆਰਥੀਆਂ 'ਤੇ ਡਿਪੋਰਟੇਸ਼ਨ ਦਾ ਖ਼ਤਰਾ

ਵਿਦਿਆਰਥੀ ਕੈਨੇਡਾ ਸਰਕਾਰ ਦੇ ਇਸ ਫੈਸਲੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।

Credit:rubinadilaik

ਵਿਦਿਆਰਥੀਆਂ ਦੇ ਧਰਨੇ 'ਚ ਪੰਜਾਬੀ ਸਿੰਗਰ ਸ਼ੈਰੀ ਮਾਨ ਤੇ ਐਲੀ ਮਾਂਗਟ ਵੀ ਹੋਏ ਸ਼ਾਮਲ

Credit:rubinadilaik

ਮਾਪਿਆਂ ਦੀ ਸ਼ਿਕਾਇਤ 'ਤੇ ਜਲੰਧਰ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਫਰਮ ਦਾ ਲਾਇਸੈਂਸ ਰੱਦ

ਪੁਲਿਸ ਨੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ

ਇਸ ਮਾਮਲੇ 'ਤੇ NRI ਮੰਤਰੀ ਧਾਲੀਵਾਲ ਨੇ ਵੀ ਵਿਦੇਸ਼ ਮੰਤਰੀ ਨੂੰ ਪੱਤਰ ਲਿੱਖਿਆ ਹੈ

ਧਾਲੀਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮਦਦ ਦਾ ਭਰੋਸਾ ਦਿੱਤਾ ਹੈ 

ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਵੀ ਵਿਦਿਆਰਥੀਆਂ ਨੂੰ ਮਦਦ ਦਾ ਭਰੋਸਾ ਦਿੱਤਾ।