16 ਨੂੰ ਦਿੱਲੀ ਕੂਚ ਲਈ ਹੋ ਸਕਦਾ ਹੈ ਐਲਾਨ, 22 ਜੁਲਾਈ ਨੂੰ ਕਨਵੈਂਸ਼ਨ ਕਰਨਗੇ ਕਿਸਾਨ

15-07- 2024

TV9 Punjabi

Author: Sajan Kumar

ਪੰਜਾਬ ਹਰਿਆਣਾ ਹਾਈਕੋਰਟ ਦੇ ਬੈਰੀਕੇਡ ਹਟਾਉਣ ਦੇ ਹੁਕਮਾਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਮੁੜ ਸਰਗਰਮ ਹੋ ਗਈਆਂ ਹਨ।

ਕਿਸਾਨ ਜਥੇਬੰਦੀਆਂ

ਦਿੱਲੀ ਮਾਰਚ ਲਈ ਨਵੀਂ ਰਣਨੀਤੀ ਬਣਾ ਰਹੀਆਂ ਹਨ, ਜਿਸ ਸਬੰਧੀ ਹਰਿਆਣਾ ਤੇ ਪੰਜਾਬ ਦੀਆਂ ਸਰਹੱਦਾਂ ‘ਤੇ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਦਿੱਲੀ ਮਾਰਚ

ਕੱਲ੍ਹ ਕਿਸਾਨ ਆਗੂਆਂ ਦਰਮਿਆਨ 12 ਘੰਟੇ ਤੋਂ ਵੱਧ ਸਮਾਂ ਮੀਟਿੰਗ ਹੋਈ, ਜਿਸ ਵਿੱਚ ਦਿੱਲੀ ਮਾਰਚ ਸਬੰਧੀ ਕੁਝ ਨਵੀਂ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਨਵੀਂ ਰਣਨੀਤੀ

ਹਾਲਾਂਕਿ ਹਰਿਆਣਾ ਸਰਕਾਰ ਸਰਹੱਦ ਖੋਲ੍ਹਣ ਦੇ ਮੂਡ ਵਿੱਚ ਨਹੀਂ ਹੈ ਅਤੇ ਹਾਈ ਕੋਰਟ ਦੇ ਹੁਕਮਾਂ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।

ਸੁਪਰੀਮ ਕੋਰਟ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ 22 ਜੁਲਾਈ ਨੂੰ ਕਿਸਾਨ ਆਗੂ ਹੁਣ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਪ੍ਰੋਗਰਾਮ ਕਰਨ ਜਾ ਰਹੇ ਹਨ।

ਕਿਸਾਨ ਆਗੂ 

CBI ਮਾਮਲੇ ‘ਚ ਵੀ ਕੇਜਰੀਵਾਲ ਨੂੰ ਮਿਲੇਗਾ ਇਨਸਾਫ… ‘ਆਪ’ ਨੂੰ ਉਮੀਦ