ਜਲੰਧਰ ਜ਼ਿਮਨੀ ਚੋਣ ਲਈ 1.71 ਲੱਖ ਵੋਟਰ ਕਰਨਗੇ ਵੋਟ ਹੱਕ ਦੀ ਵਰਤੋ

09-07- 2024

TV9 Punjabi

Author: Isha 

ਜ਼ਿਮਨੀ ਚੋਣਾਂ ਲਈ ਜਲੰਧਰ ਜ਼ਿਲਾ ਪ੍ਰਸ਼ਾਸਨ ਤੇ ਚੋਣ ਅਧਿਕਾਰੀਆਂ ਨੇ ਠੋਸ ਤਿਆਰੀਆਂ ਕਰ ਲਈਆਂ ਹਨ। 

ਜਲੰਧਰ

ਭਲਕੇ ਇਲਾਕੇ ਦੇ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। 

ਅਦਾਰੇ ਬੰਦ

ਇਹ ਗੱਲ ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਵਿੱਚ ਕਹੀ ਗਈ ਹੈ। 

ਚੋਣ ਅਧਿਕਾਰੀ 

10 ਜੁਲਾਈ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ। ਦਰਅਸਲ, ਜਲੰਧਰ ਵੈਸਟ ਹਲਕੇ ਦੇ ਸਰਕਾਰੀ ਅਧਿਕਾਰੀ ਚੋਣਾਂ ਕਰਵਾਉਣ ਵਿੱਚ ਰੁੱਝੇ ਹੋਣ। 

10 ਜੁਲਾਈ ਨੂੰ ਛੁੱਟੀ

ਜਲੰਧਰ ਵਿਧਾਨ ਸਭਾ ਹਲਕੇ ਲਈ ਵੋਟਾਂ 10 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।

ਵੋਟਰ

BJP ਆਗੂਆਂ ਨੂੰ ਜਾਨੋਂ ਮਾਰਨ ਦੀ ਧਮਕੀ, ਚੰਡੀਗੜ੍ਹ ਦਫ਼ਤਰ ‘ਚ ਮਿਲੀ ਚਿੱਠੀ