ਜਲੰਧਰ (ਵੈਸਟ) 'ਚ 10 ਜੁਲਾਈ ਨੂੰ ਹੋਵੇਗੀ ਵੋਟਿੰਗ 

10-June- 2024

TV9 Punjabi

Author: Isha

ਚੋਣ ਕਮਿਸ਼ਨ ਨੇ ਜਲੰਧਰ ਦੇ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ।

ਜ਼ਿਮਨੀ ਚੋਣ 

ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਮੁੱਖ ਚੋਣ ਅਧਿਕਾਰੀ

 ਉਹਨਾਂ ਦੱਸਿਆ ਕਿ ਜਲੰਧਰ ਪੱਛਮੀ (ਰਿਜ਼ਰਵ) ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਵੇਗੀ।

 ਜਲੰਧਰ ਪੱਛਮੀ 

ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਮੁਤਾਬਿਕ 7 ਸੂਬਿਆਂ ਦੀਆਂ 13 ਵਿਧਾਨ ਸਭਾ ਸੀਟਾਂ ਤੇ ਵੋਟਿੰਗ ਦੀਆਂ ਪ੍ਰਕਿਰਿਆ ਕਰਵਾਈ ਜਾਵੇਗੀ।

 ਚੋਣ ਕਮਿਸ਼ਨ 

ਜਲੰਧਰ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਉਪ ਚੋਣਾਂ ਦਾ ਐਲਾਨ ਹੁੰਦੇ ਹੀ ਪੰਜਾਬ ਸਰਕਾਰ ‘ਤੇ ਆਪਣਾ ਗੁੱਸਾ ਕੱਢਿਆ।

ਆਮ ਆਦਮੀ ਪਾਰਟੀ

ਅੰਗੁਰਾਲ ਨੇ ਕਿਹਾ- ਪੰਜਾਬ ਦੀਆਂ ਪੰਜ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਪਰ ਸਰਕਾਰ ਸਿਰਫ਼ ਜਲੰਧਰ ਪੱਛਮੀ ਸੀਟ ‘ਤੇ ਹੀ ਉਪ ਚੋਣ ਕਰਵਾ ਰਹੀ ਹੈ।

ਜਲੰਧਰ ਪੱਛਮੀ ਸੀਟ

ਅੰਗੁਰਾਲ ਨੇ ਦਾਅਵਾ ਕੀਤਾ ਕਿ ਮੇਰੇ ਇਲਾਕੇ ਦੇ ਲੋਕ ਫਿਰ ਤੋਂ ਸੱਚ ਅਤੇ ਝੂਠ ਦੀ ਲੜਾਈ ਲਈ ਤਿਆਰ ਹਨ। ਜ਼ਿਮਨੀ ਚੋਣ ‘ਚ ਉਨ੍ਹਾਂ ਦੀ ਸਥਿਤੀ ਦਾ ਪਤਾ ਲੱਗ ਜਾਵੇਗਾ।

ਅੰਗੁਰਾਲ

ਇਨ੍ਹਾਂ ਭਾਰਤੀਆਂ ਨੂੰ ਬ੍ਰਿਟੇਨ 'ਚ ਮਿਲੇਗਾ ਵੋਟ ਪਾਉਣ ਦਾ ਮੌਕਾ