ਸੂਟਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਗਾਇਕ ਕਰਨ ਔਜਲਾ

19-07- 2024

TV9 Punjabi

Author: Davinder Kumar

ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਹਾਦਸੇ ਦਾ ਸ਼ਿਕਾਰ ਹੋ ਗਏ ਹਨ। 

ਕਰਨ ਔਜਲਾ 

Pic Credit: Instagram

ਕਰਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। 

ਵੀਡੀਓ ਸ਼ੇਅਰ

ਜਾਣਕਾਰੀ ਅਨੁਸਾਰ ਇਹ ਹਾਦਸਾ ਵਿਦੇਸ਼ ਵਿੱਚ ਵਾਪਰਿਆ ਹੈ। 

ਵਿਦੇਸ਼

ਇਹ ਖੁਸ਼ਕਿਸਮਤੀ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। 

ਘਟਨਾ

ਕਰਨ ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਹੈ ਕਿ ਸੂਟਿੰਗ ਦੌਰਾਨ ਉਹਨਾਂ ਨੂੰ ਕਾਫ਼ੀ ਸੱਟਾਂ ਲੱਗ ਸਕਦੀਆਂ ਸਨ। ਪਰ ਬਚਾਅ ਹੋ ਗਿਆ।

ਸੋਸ਼ਲ ਮੀਡੀਆ ਪੋਸਟ 

 ਕਿੰਨੇ ਪੜ੍ਹੇ-ਲਿਖੇ ਹਨ ਸੂਰਿਆਕੁਮਾਰ ਯਾਦਵ?