10-12- 2024
TV9 Punjabi
Author: Isha Sharma
ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਦਿੱਲੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਆਟੋ ਚਾਲਕਾਂ ਲਈ 10 ਲੱਖ ਰੁਪਏ ਦਾ ਜੀਵਨ ਬੀਮਾ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਬੇਟੀ ਦੇ ਵਿਆਹ ‘ਤੇ 1 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਜਾਵੇਗੀ।
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ”ਮੈਂ ਆਟੋ ਚਾਲਕ ਦਾ ਲੂਣ ਖਾ ਲਿਆ ਹੈ। ਅੱਜ ਮੈਂ ਉਨ੍ਹਾਂ ਲਈ ਪੰਜ ਵੱਡੇ ਐਲਾਨ ਕਰ ਰਿਹਾ ਹਾਂ।
ਉਨ੍ਹਾਂ ਕਿਹਾ, ”ਦਿੱਲੀ ‘ਚ ਸਾਡੀ ਸਰਕਾਰ ਬਣੀ ਤਾਂ ਆਟੋ ਚਾਲਕਾਂ ਦੀ ਬੇਟੀ ਦੇ ਵਿਆਹ ਲਈ ਸਰਕਾਰ 1 ਲੱਖ ਰੁਪਏ ਦੇਵੇਗੀ
ਐਤਵਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਆਪਣੀ ਮੰਗ ਨੂੰ ਅੱਧ ਵਿਚਕਾਰ ਦਿੱਲੀ ਵੱਲ ਮਾਰਚ ਕਰਨ ਦੀ ਮੰਗ ਨੂੰ ਮੁਲਤਵੀ ਕਰ ਦਿੱਤਾ ਸੀ।