ਅੱਜ ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ ਭਗਵੰਤ ਮਾਨ

5 April 2024

TV9 Punjabi

Author: Isha

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਮਿਲ ਸਕਣਗੇ।

ਤਿਹਾੜ ਜੇਲ੍ਹ

ਬੀਤੇ ਕੱਲ੍ਹ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ CM ਮਾਨ ਤੇ ਸੰਜੈ ਸਿੰਘ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦਾ ਸਮਾਂ ਦਿੱਤਾ ਗਿਆ ਸੀ।

ਮੁਲਾਕਾਤ ਕਰਨ ਦਾ ਸਮਾਂ

ਪਰ ਹੁਣ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਸ ਮੁਲਾਕਾਤ ਨੂੰ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ ਹੈ।

ਸੁਰੱਖਿਆ ਕਾਰਨਾਂ ਦਾ ਹਵਾਲਾ

ਜੇਲ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਮੁਲਾਕਾਤ ਲਈ ਜਲਦ ਹੀ ਨਵਾਂ ਸਮਾਂ ਦਿੱਤਾ ਜਾਵੇਗਾ।

ਨਵਾਂ ਸਮਾਂ 

ਕੇਜਰੀਵਾਲ 15 ਅਪ੍ਰੈਲ ਤੱਕ ਸਲਾਖਾਂ ਪਿੱਛੇ ਰਹਿਣਗੇ। ਜੇਲ੍ਹ ਵਿੱਚ ਸਿਰਫ਼ ਛੇ ਲੋਕ ਹੀ ਉਹਨਾਂ ਨੂੰ ਮਿਲ ਸਕਦੇ ਹਨ।

15 ਅਪ੍ਰੈਲ ਤੱਕ ਜੇਲ ‘ਚ ਰਹਿਣਗੇ ਕੇਜਰੀਵਾਲ

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤਾ ਮੈਨੀਫੈਸਟੋ, 5 ਨਿਆਏ ਅਤੇ 25 ਗਾਰੰਟੀਆਂ 'ਤੇ ਕੇਂਦਰਿਤ