khadoor sahib Seat: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਚੁਣੇ ਗਏ ਸਾਂਸਦ, ਮਿਲੀ ਵੱਡੀ ਜਿੱਤ

04-June-2024

TV9 Punjabi

Author: Jarnail Singh

ਖਡੁਰ ਸਾਹਿਬ ਦੀ ਪੰਥਕ ਸੀਟ 'ਤੇ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਵੱਡੀ ਜਿੱਤ ਹਾਸਿਲ ਕਰ ਲਈ ਹੈ। 

ਖਡੂਰ ਸਾਹਿਬ

ਅੰਮ੍ਰਿਤਪਾਲ ਸਿੰਘ ਨੇ 1 ਲੱਖ 29 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਵਿਰੋਧੀ ਉਮੀਦਵਾਰ ਨੂੰ ਹਰਾਇਆ ਹੈ। 

ਵਿਰੋਧੀ ਉਮੀਦਵਾਰ

ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਮਰਥਨ ਦਿੱਤਾ ਗਿਆ ਸੀ। ਜਿਸ ਦਾ ਫਾਇਦਾ ਉਹਨਾਂ ਨੂੰ ਮਿਲਦਾ ਨਜ਼ਰ ਆ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 

ਸਤੰਬਰ 2022 ਵਿੱਚ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਇਸ ਜੱਥੇਬੰਦੀ ਦੀ ਜਿੰਮੇਵਾਰੀ ਖਾਲਿਸਤਾਨੀ ਹਿਮਾਇਤੀ ਅੰਮ੍ਰਿਤਪਾਲ ਸਿੰਘ ਨੂੰ ਮਿਲਦੀ ਹੈ।

ਖਾਲਿਸਤਾਨੀ ਹਿਮਾਇਤੀ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਅਸਮ ਦੀ ਡਿੱਬਰੂਗੜ੍ਹ ਜੇਲ ਵਿਖੇ ਬੰਦ ਹਨ। 

ਡਿੱਬਰੂਗੜ੍ਹ ਜੇਲ

ਕੀ ਲਾਰੈਂਸ ਬਿਸ਼ਨੋਈ ਹੈ ਅਗਲਾ ਦਾਊਦ?