ਅੱਤਵਾਦੀ ਹਰਦੀਪ ਨਿੱਝਰ ਦੇ ਕਤਲ ਤੋਂ ਬੌਖਲਾਏ ਹੋਏ ਹਨ ਖਾਲਿਸਤਾਨੀ ਸਮਰਥਕ
ਖਾਲਿਸਤਾਨੀ ਸਮਰਥਕਾਂ ਨੇ ਭਾਰਤ ਖ਼ਿਲਾਫ਼ ਇੱਕ ਹੋਰ ਸਾਜਿਸ਼ ਦੀ ਤਿਆਰੀ ਕੀਤੀ ਹੈ
8 ਜੁਲਾਈ ਨੂੰ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਦੀ ਸਾਜਿਸ਼
8 ਜੁਲਾਈ ਨੂੰ ‘ਕਿਲ ਇੰਡੀਆ’ ਨਾਂ ਦੀ ਰੈਲੀ ਕੱਢਣ ਜਾ ਰਹੇ ਖਾਲਿਸਤਾਨੀ
ਇਸ ਸਬੰਧੀ ਇਕ ਪੋਸਟਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ
ਨਿੱਝਰ ਦੇ ਕਤਲ ਦਾ ਬਦਲਾ ਲੈਣ ਲਈ ਸੈਨ ਫਰਾਂਸਿਸਕੋ ਸਥਿਤ ਭਾਰਤੀ ਸਫਾਰਤਖਾਨੇ ਨੂੰ ਲਾਈ ਸੀ ਅੱਗ
ਸੋਸ਼ਲ ਮੀਡੀਆ 'ਤੇ ਸ਼ੇਅਰ ਪੋਸਟਰਾਂ 'ਚ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦਾ ਤਸਵੀਰਾਂ
ਪੋਸਟਰ ‘ਚ ਇਨ੍ਹਾਂ ਅਧਿਕਾਰੀਆਂ ਨੂੰ ਨਿੱਝਰ ਦਾ ਕਾਤਲ ਦੱਸਿਆ ਗਿਆ ਹੈ
ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀ ਮੁੜ ਉਗਲਿਆ ਭਾਰਤ ਖਿਲਾਫ ਜ਼ਹਿਰ
ਹੋਰ ਵੈੱਬ ਸਟੋਰੀਜ਼ ਵੇਖੋ